Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ 32 ਲੱਖ ਰੁਪਏ ਦੀ ਲਾਗਤ ਨਾਲ ਲੱਗੀਆਂ ਸਟਰੀਟ ਲਾਇਟਾਂ ਦਾ ਕੀਤਾ ਉਦਘਾਟਨ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 19 Mar 2023

Last updated on: Mar 19, 2023, 00:00 IST

ਸੂਬੇ ਵਿਚ ਬਿਜਲੀ ਉਤਪਾਦਨ ਦੀ ਸਮੱਰਥਾ ਨੂੰ ਵਧਾਉਣ ਲਈ ਤੇਜੀ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਹੀ ਤਹਿਤ ਰਾਵੀ ਦਰਿਆ ਤੇ ਸ਼ਾਹਪੁਰ  ਕੰਡੀ ਪਾਵਰ ਪ੍ਰੋਜੈਕਟ 200 ਮੈਗਾਵਾਟ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਇਸ ਦੀ 95.41 ਫੀਸਦੀ ਪੁਟਾਈ ਦਾ ਕਾਰਜ ਅਤੇ ਮੁੱਖ ਡੈਮ ਦਾ 81.08 ਫੀਸਦੀ ਕੰਕਰੀਟਿੰਗ ਦਾ ਕਾਰਜ ਮੁਕੰਮਲ ਹੋ ਚੁੱਕਿਆ ਹੈ।

ਇੰਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਜੰਡਿਆਲਾ ਗੁਰੂ ਵਿਖੇ 32 ਲੱਖ ਰੁਪਏ ਦੀ ਲਾਗਤ ਨਾਲ ਲੱਗੀਆਂ ਸਟਰੀਟ ਲਾਇਟਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਬਿਜਲੀ ਮੰਤਰੀ ਨੇ ਦੱਸਿਆ ਕਿ ਖ਼ਜਾਲਾ ਡੇਹਰੀਵਾਲ ਸੜਕ ਜਿਸਦੀ ਲੰਬਾਈ ਲਗਭਗ 2 ਕਿਲੋਮੀਟਰ ਹੈ ਤੇ 93 ਐਲ.ਈ.ਡੀ ਲਾਇਟਾਂ ਲਗਾਈਆਂ ਗਈਆਂ ਹਨ, ਜਿਸ ਤੇ 12.50 ਲੱਖ ਰੁਪਏ ਖ਼ਰਚ ਹੋਏ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਲਾਇਟਾ ਦੇ ਲੱਗਣ ਨਾਲ ਕੇਵਲ 4 ਕਿਲੋਵਾਟ ਬਿਜਲੀ ਦਾ ਲੋਡ ਵਧੇਗਾ।

ਸ: ਈ.ਟੀ.ਓ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਜੰਡਿਆਲਾ ਗੁਰੂ ਵਿਖੇ ਹੀ ਗਹਿਰੀ ਮੰਡੀ ਰੋਡ ਜੀ.ਟੀ ਰੋਡ ਗਹਿਰੀ ਤੱਕ 2.2 ਕਿਲੋਮੀਟਰ ਲੰਬੀ ਸੜਕ ਤੇ 19.55 ਲੱਖ ਰੁੁਪਏ ਦੀ ਲਾਗਤ ਨਾਲ 86 ਐਲ.ਈ.ਡੀ ਲਾਇਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਕੇਵਲ 5.9 ਕਿਲੋਵਾਟ ਬਿਜਲੀ ਦਾ ਲੋਡ ਵਧੇਗਾ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਲਾਇਟਾਂ ਦੇ ਲੱਗਣ ਨਾਲ ਰਾਹਗੀਰਾਂ ਨੂੰ ਹਨੇਰੇ ਤੋ ਛੁਟਕਾਰਾ ਮਿਲੇਗਾ ਅਤੇ ਬਿਜਲੀ ਊਰਜਾ ਦੀ ਕਾਫੀ ਬਚਤ ਹੋਵੇਗੀ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਹ ਸਾਰਾ ਕੰਮ ਲੋਕ ਨਿਰਮਾਣ ਵਿਭਾਗ ਵਲੋ ਕੀਤਾ ਗਿਆ ਹੈ।

ਬਿਜਲੀ ਮੰਤਰੀ ਨੇ ਦੱਸਿਆ ਕਿ ਜੰਡਿਆਲਾ ਗੁਰੂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜੰਡਿਆਲਾ ਵਿਚ ਵਿਕਾਸ ਕਾਰਜਾ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਖੜੋਤ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ: ਸਤਿੰਦਰ ਸਿੰਘ, ਸ: ਸੁਖਵਿੰਦਰ ਸਿੰਘ, ਸ: ਛਨਾਖ ਸਿੰਘ, ਸ: ਬਲਰਾਜ ਸਿੰਘ, ਸ਼੍ਰੀ ਰਮੇਸ਼ ਅਵਸਥੀ, ਸ਼੍ਰੀ ਵਿਸ਼ਾਲ ਕੁਮਾਰ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD