Tuesday, 14 May 2024

 

 

ਖ਼ਾਸ ਖਬਰਾਂ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ

 

ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ

ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 19 Mar 2023

ਨੋਮੀ (ਜਪਾਨ) ਵਿਖੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਅਥਲੀਟ ਅਕਸ਼ਦੀਪ ਸਿੰਘ ਨੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਅਕਸ਼ਦੀਪ ਸਿੰਘ ਨੇ 1:20:57 ਦਾ ਸਮਾਂ ਕੱਢ ਕੇ ਇਹ ਪ੍ਰਾਪਤੀ ਹਾਸਲ ਕੀਤੀ।ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਥਲੀਟ ਅਕਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ਉੱਤੇ ਮੁਬਾਰਕਬਾਦ ਦਿੱਤੀ। ਅਕਸ਼ਦੀਪ ਸਿੰਘ, ਉਸ ਦੇ ਮਾਪਿਆਂ ਤੇ ਕੋਚਾਂ ਨੂੰ ਵਧਾਈ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਅਤੇ ਕੋਚਿੰਗ ਨੂੰ ਦਿੱਤਾ। 

ਉਨ੍ਹਾਂ ਕਿਹਾ ਕਿ ਅਕਸ਼ਦੀਪ ਸਿੰਘ ਦਾ ਇਹ ਪਹਿਲਾ ਕੌਮਾਂਤਰੀ ਮੁਕਾਬਲਾ ਸੀ ਜਿਸ ਵਿੱਚ ਇਸ ਪ੍ਰਾਪਤੀ ਨਾਲ ਏਸ਼ਿਆਈ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਓਲੰਪਿਕ ਖੇਡਾਂ ਜਿਹੇ ਵੱਡੇ ਟੂਰਨਾਮੈਂਟ ਲਈ ਹੌਸਲਾ ਬੁਲੰਦ ਹੋਵੇਗਾ। ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਕਾਹਨੇਕੇ (ਬਰਨਾਲਾ) ਦੇ ਰਹਿਣ ਵਾਲੇ ਅਕਸ਼ਦੀਪ ਸਿੰਘ ਨੇ ਪਿੱਛੇ ਜਿਹੇ ਰਾਂਚੀ ਵਿਖੇ ਨੈਸ਼ਨਲ ਓਪਨ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਪੈਰਿਸ ਓਲੰਪਿਕ ਖੇਡਾਂ-2024 ਲਈ ਕੁਆਲੀਫਾਈ ਕੀਤਾ ਸੀ। ਖੇਡ ਮੰਤਰੀ ਨੇ ਮੁੱਖ ਮੰਤਰੀ ਤਰਫੋਂ ਅਕਸ਼ਦੀਪ ਸਿੰਘ ਨੂੰ ਓਲੰਪਿਕਸ ਦੀ ਤਿਆਰੀ ਲਈ ਪੰਜ ਲੱਖ ਰੁਪਏ ਦਿੱਤੇ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD