Tuesday, 14 May 2024

 

 

ਖ਼ਾਸ ਖਬਰਾਂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ

 

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 19 Mar 2023

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਭਵਨ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ ਕੀਤਾ ਗਿਆ।ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਵਿਚਾਰ-ਚਰਚਾ ਕਰਨ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਕੱਢਣ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਪਹੁੰਚੇ ਕਰੀਬ 20 ਸੂਬਿਆਂ ਦੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਚੁਣੌਤੀਆਂ ਮੂਹਰੇ ਡਟਣ ਵਾਲੇ ਪੱਤਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਖਾਵੇਂ ਸਮਾਜ ਦੀ ਸਿਰਜਣਾ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੈ।

ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ ਦੀ ਅਗਵਾਈ ਵਿੱਚ ਪਹੁੰਚੇ ਪੱਤਰਕਾਰਾਂ ਨੂੰ ਸਪੀਕਰ ਨੇ ਭਰੋਸਾ ਦਿਵਾਇਆ ਕਿ ਉਹ ਪੱਤਰਕਾਰੀ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀਆਂ ਧਿਰਾਂ ਨਾਲ ਹਮੇਸ਼ਾ ਖੜ੍ਹੇ ਹਨ। ਇਸ ਦੌਰਾਨ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਪੱਤਰਕਾਰਾਂ ਨੇ ਪੰਜਾਬ ਸਰਕਾਰ ਅਤੇ ਸੂਬਾ ਵਾਸੀਆਂ ਮਿਲੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD