Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਪੇਂਡੂ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾਵੇਗਾ : ਹਰਪਾਲ ਸਿੰਘ ਚੀਮਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 20 Mar 2023

Last updated on: Mar 20, 2023, 00:00 IST

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਰਵਾਇਤੀ ਖੇਡ ਮੇਲਿਆਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇ ਰਹੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਖੇਡ ਮੈਦਾਨਾਂ ਅਤੇ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾ ਸਕੇ।

ਅੱਜ ਹਲਕਾ ਸਾਹਨੇਵਾਲ ਦੇ ਪਿੰਡ ਧਨਾਨਸੂ ਵਿਖੇ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਏ ਫੁੱਟਬਾਲ ਕੱਪ ਤੇ ਕੁੱਤਿਆਂ ਦੀਆਂ ਦੌੜਾਂ ਖੇਡ ਮੇਲੇ 'ਚ ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਹਲਕਾ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਸ਼ਿਰਕਤ ਕੀਤੀ। 

ਇਸ ਮੌਕੇ ਐਡਵੋਕੇਟ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਤੰਦਰੁਸਤ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਡ ਮੇਲੇ ਅਤੇ ਖੇਡ ਮੈਦਾਨ ਇਸ ਕੰਮ ਵਿੱਚ ਵੱਡਾ ਯੋਗਦਾਨ ਪਾਉਂਦੇ ਰਹੇ ਹਨ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੰਗਲੇ ਪੰਜਾਬ ਮਿਸ਼ਨ ਨੂੰ ਅਮਲੀ ਜਾਮਾ ਪਹਿਨਾਉਣ ਦੀ ਹੈ, ਜਿਸ ਵਿੱਚ ਪੰਜਾਬ ਦੇ ਪਿੰਡਾਂ ਕਸਬਿਆਂ ਵਿੱਚ ਹੋਣ ਵਾਲੇ ਖੇਡ ਮੇਲੇ ਵੱਡਾ ਯੋਗਦਾਨ ਪਾਉਣਗੇ। 

ਇਸ ਲਈ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਖੇਡ ਮੈਦਾਨਾਂ ਦਾ ਨਵੀਨੀਕਰਨ ਕਰਕੇ ਇਨ੍ਹਾਂ ਨੂੰ ਜਿਆਦਾ ਤੋਂ ਜਿਆਦਾ ਵਧੀਆ ਬਣਾਇਆ ਜਾਵੇ। ਉਨ੍ਹਾਂ ਕਿਹਾ ਖੇਡ ਮੈਦਾਨਾਂ ਅਤੇ ਅਜਿਹੇ ਖੇਡ ਮੇਲਿਆਂ ਨੂੰ ਉਨ੍ਹਾਂ ਵੱਲੋਂ ਹਰ ਪ੍ਰਕਾਰ ਦਾ ਸਹਿਯੋਗ ਵੀ ਦਿੱਤਾ ਜਾ ਰਿਹਾ ਹੈ।ਇਸ ਮੌਕੇ ਪਿੰਡ ਧਨਾਨਸੂ ਪਿੰਡ ਦੇ ਸਰਪੰਚ ਸੌਦਾਗਰ ਸਿੰਘ ਦੀ ਅਗਵਾਈ 'ਚ ਪੰਚਾਇਤ ਮੈਂਬਰਾਂ ਅਤੇ ਮੋਹਤਬਰਾਂ ਵੱਲੋਂ ਦਿੱਤੇ ਮੰਗ ਪੱਤਰ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਚੜਾਉਣ ਦਾ ਐਲਾਨ ਵੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਵਿੱਤ ਮੰਤਰੀ ਚੀਮਾ, ਵਿਧਾਇਕ ਮੁੰਡੀਆਂ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD