Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ

Droupadi Murmu, President of India, President, Indian President, Rashtrapati, Padam Shri Award, Dr. Rattan Singh Jagggi

Web Admin

Web Admin

5 Dariya News

ਚੰਡੀਗੜ/ ਨਵੀਂ ਦਿੱਲੀ , 22 Mar 2023

ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ।ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ। 

ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। 90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਉਹਨਾਂ ਕੋਲ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਦੀ ਵਿਸ਼ੇਸ਼ ਮੁਹਾਰਤ ਹੈ।

 

Tags: Droupadi Murmu , President of India , President , Indian President , Rashtrapati , Padam Shri Award , Dr. Rattan Singh Jagggi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD