Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ

Special Day, Punjab Pollution Control Board, PPCB, World Water Day, World Water Day 2023, Greater Mohali Area Development Authority, GMADA

Web Admin

Web Admin

5 Dariya News

ਚੰਡੀਗੜ੍ਹ , 24 Mar 2023

Last updated on: Mar 24, 2023, 00:00 IST

ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਵਿਸ਼ਵ ਜਲ ਦਿਵਸ ਮਨਾਇਆ।‘ਵਿਸ਼ਵ ਜਲ ਦਿਵਸ- 2023’ ਦੇ ਮੌਕੇ ’ਤੇ ਏਅਰਪੋਰਟ ਰੋਡ ਸਥਿਤ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿਖੇ ਪੌਦੇ ਲਗਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ‘ਤੇ  ਟਰੀਟ ਕੀਤੇ ਪਾਣੀ ਦੇ ਦੋ ਟੈਂਕਰਾਂ ਦੀ ਵਰਤੋਂ ਕੀਤੀ ਗਈ।

ਗਮਾਡਾ ਦੇ ਅਧਿਕਾਰੀਆਂ ਨੇ ਪੀ.ਪੀ.ਸੀ.ਬੀ. ਨੂੰ ਭਰੋਸਾ ਦਿੱਤਾ ਕਿ ਤਾਜ਼ੇ ਪਾਣੀ ਦੀ ਥਾਂ ’ਤੇ ਟਰੀਟ ਕੀਤੇ ਗੰਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਪੌਦੇ ਲਗਾਉਣ ਲਈ ਕੀਤੀ ਜਾਵੇਗੀ ਅਤੇ ਇਸ ਸਬੰਧੀ ਰਿਕਾਰਡ ਵੀ ਰੱਖਿਆ ਜਾਵੇਗਾ।ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਾਤਾਵਰਨ ਸੰਭਾਲ ਅਤੇ ਸਾਫ਼-ਸੁਥਰੇ ਤਾਜ਼ੇ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਅਤੇ ਉਦਯੋਗਿਕ ਘਰਾਣੇ ਸੂਬੇ ਵਿੱਚ ਪਾਣੀ ਅਤੇ ਮਿੱਟੀ ਦੀ ਸ਼ੁੱਧਤਾ ਨੂੰ ਪਲੀਤ ਨਾ ਕਰਨ।

 

Tags: Special Day , Punjab Pollution Control Board , PPCB , World Water Day , World Water Day 2023 , Greater Mohali Area Development Authority , GMADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD