Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸਿਹਤ ਵਿਭਾਗ ਵੱਲੋ ਵਿਸ਼ਵ ਟੀ. ਬੀ ਦਿਵਸ ਸਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

Health, Tarn Taran, Civil Surgeon Tarn Taran, TB Awareness, World TB Day, World Tuberculosis Day

Web Admin

Web Admin

5 Dariya News

ਤਰਨਤਾਰਨ , 24 Mar 2023

Last updated on: Mar 24, 2023, 00:00 IST

ਸਾਲ 2025 ਤੱਕ ਭਾਰਤ ਨੂੰ ਟੀ. ਬੀ ਮੁਕਤ ਕਰਨ ਲਈ ਸਿਹਤ ਵਿਭਾਗ ਵੱਲੋ ਵਿਸ਼ਵ ਟੀ. ਬੀ ਦਿਵਸ, 2023 ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਲੜੀ ਤਹਿਤ  ਸਿਵਲ ਸਰਜਨ, ਤਰਨ ਤਾਰਨ ਡਾ. ਦਿਲਬਾਗ ਸਿੰਘ  ਵੱਲੋ ਕਿਹਾ ਗਿਆ ਕਿ ਟੀ. ਬੀ. ਦੀ ਰੋਕਥਾਮ ਤੇ ਇਲਾਜ ਮਾਨਯੋਗ ਪ੍ਰਧਾਨ ਮੰਤਰੀ ਜੀ ਦੁਆਰਾ ਨਿਰਧਾਰਿਤ ਟੀ. ਬੀ. ਐਲੀਮੀਨੇਸ਼ਨ ਟੀਚੇ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਅੱਜ ਇੱਕ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਟੀ. ਬੀ. ਸਰਵੇ ਵਿੱਚ ਸ਼ਾਮਿਲ ਸਮੂਹ ਸਟਾਫ ਨੂੰ ਪ੍ਰਸੰਸਾ ਪੱਤਰ ਦਿੱਤੇ ਗਏ। ਜ਼ਿਲ੍ਹਾ ਟੀ. ਬੀ. ਅਫਸਰ, ਤਰਨ ਤਾਰਨ ਡਾ. ਸੁਖਜਿੰਦਰ ਸਿੰਘ  ਨੇ ਟੀ. ਬੀ. ਦੀ ਰੋਕਥਾਮ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਅੱਜ ਵਿਸ਼ਵ ਟੀ.ਬੀ ਦਿਵਸ ਦੇ ਮੌਕੇ 'ਤੇ ਸਿਵਲ ਸਰਜਨ, ਤਰਨ ਤਾਰਨ ਵੱਲੋ ਟੀ. ਬੀ. ਪੀੜਤ ਮਰੀਜਾਂ ਨੂੰ ਰਾਸ਼ਨ ਸਮੱਗਰੀ ਮੁਹੱਈਆ ਕਰਵਾਈ ਗਈ। 

ਇਹ ਰਾਸ਼ਨ ਨਿਕਸ਼ੇ ਮਿੱਤਰਾ ਦਾਵਤ ਰਾਈਸ, ਤਰਨ ਤਾਰਨ ਵੱਲੋ ਦਾਨ ਕੀਤਾ ਗਿਆ ਸੀ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ, ਤਰਨ ਤਾਰਨ ਡਾ: ਸਵਰਨਜੀਤ ਧਵਨ, ਜ਼ਿਲ੍ਹਾ ਸਿਹਤ ਅਫਸਰ ਡਾ: ਸੁਖਬੀਰ ਕੌਰ, ਜ਼ਿਲ੍ਹਾ ਟੀ.ਬੀ ਅਫਸਰ ਡਾ: ਸੁਖਜਿੰਦਰ ਸਿੰਘ ਅਤੇ ਸਮੂਹ ਐਨ.ਟੀ.ਈ.ਪੀ ਸਟਾਫ ਮੋਜੂਦ ਸਨ।

 

Tags: Health , Tarn Taran , Civil Surgeon Tarn Taran , TB Awareness , World TB Day , World Tuberculosis Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD