Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

27-03-2023 ਦਿਨ ਸੋਮਵਾਰ ਤੋਂ ਪੰਜਾਬ ਰਾਜ ਦੇ ਸਮੂਹ ਡੀ.ਸੀ. ਦਫ਼ਤਰਾਂ ਵਿੱਚ ਆਮ ਦੀ ਤਰਾਂ ਸਾਰੇ ਦਫ਼ਤਰੀ ਕੰਮ ਹੋਣਗੇ

DC Kapurthala, Vishesh Sarangal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 25 Mar 2023

ਮਿਤੀ 24-03-2023 ਨੂੰ ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਸ਼੍ਰੀ ਤੇਜਿੰਦਰ ਸਿੰਘ ਨੰਗਲ ਦੀ ਅਗਵਾਈ ਵਿੱਚ ਯੂਨੀਅਨ ਦੇ ਸੂਬਾਈ ਅਤੇ ਜਿਲਾ ਆਗੂਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ, ਕਪੂਰਥਲਾ ਜੀ ਨਾਲ ਹੋਈ। ਜਾਣਕਾਰੀ ਦਿੰਦੇ ਹੋਏ ਸੂਬਾ ਜਨਰਲ ਸਕੱਤਰ ਸ਼੍ਰੀ ਨਰਿੰਦਰ ਸਿੰਘ ਚੀਮਾ ਅਤੇ ਸੂਬਾ ਵਿੱਤ ਸਕੱਤਰ ਸ਼੍ਰੀ ਕਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਜੱਥੇਬੰਦੀ ਨਾਲ ਗੱਲ-ਬਾਤ ਹੋਣ ਉਪਰੰਤ ਸ਼੍ਰੀ ਨਰਿੰਦਰ ਸਿੰਘ, ਸੀਨੀਅਰ ਸਹਾਇਕ ਨੂੰ ਤੁਰੰਤ ਬਹਾਲ ਕਰ ਦਿੱਤਾ ਗਿਆ ਅਤੇ ਬਾਕੀ ਮੰਗਾਂ ਤੇ ਵੀ ਸਹਿਮਤੀ ਦਿੱਤੀ। 

ਮੀਟਿੰਗ ਵਿੱਚ ਉਕਤ ਸੂਬਾਈ ਆਗੂਆਂ ਤੋਂ ਇਲਾਵਾ ਸੂਬਾਈ ਅਤੇ ਜਿਲਾ ਆਗੂ ਸ਼੍ਰੀ ਸਤੀਸ਼ ਬਹਿਲ, ਸ਼੍ਰੀ ਅਸ਼ੋਕ ਕੁਮਾਰ, ਸ਼੍ਰੀ ਦੀਪਕ ਤ੍ਰੇਹਨ, ਸ਼੍ਰੀ ਮਨੋਹਰ ਲਾਲ, ਸ਼੍ਰੀ ਸੰਦੀਪ ਸਿੰਘ, ਸ਼੍ਰੀ ਰਜਵਾਨ ਖਾਨ, ਸ਼੍ਰੀ ਵਿਕਰਮ ਆਦੀਆ, ਸ਼੍ਰੀ ਸ਼ਿਵਕਰਨ ਸਿੰਘ ਚੀਮਾ, ਸ਼੍ਰੀ ਸੋਨੂੰ ਕਸ਼ਯਪ, ਸ਼੍ਰੀ ਸੇਵਕ ਸਿੰਘ, ਸ਼੍ਰੀ ਸਿਮਰਨਜੀਤ ਸਿੰਘ, ਸ਼੍ਰੀ ਗੁਰਵਿੰਦਰ ਸਿੰਘ ਗਿੱਲ, ਸ਼੍ਰੀ ਬਖਸ਼ੀਸ ਸਿੰਘ, ਸ਼੍ਰੀ ਸੁਨੀਲ ਆਨੰਦ ਆਦਿ ਹਾਜ਼ਰ ਸਨ। 

ਮੀਟਿੰਗ ਵਿੱਚ ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਵਿਸ਼ੇਸ਼ ਸਾਰੰਗਲ, ਆਈ.ਏ.ਐਸ., ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ, ਉਪ ਮੰਡਲ ਮੈਜਿਸਟ੍ਰੇਟ ਕਪੂਰਥਲਾ, ਸੁਪਰਡੰਟ ਗ੍ਰੇਡ-1 ਹਾਜ਼ਰ ਸਨ।ਮੰਗਾਂ ਦੀ ਪੂਰਤੀ ਉਪਰੰਤ ਸੂਬਾ ਬਾਡੀ ਵੱਲੋਂ ਜਿਲਾ ਪ੍ਰਸਾਸ਼ਨ ਦਾ ਧੰਨਵਾਦ ਕੀਤਾ ਗਿਆ। 

ਇਸ ਦੇ ਮੱਦੇ ਨਜ਼ਰ ਸੂਬਾ ਬਾਡੀ ਨੇ ਫੈਸਲਾ ਲਿਆ ਕਿ ਸੂਬੇ ਅੰਦਰ ਡੀ.ਸੀ. ਦਫ਼ਤਰਾਂ ਦੀ ਚੱਲ ਰਹੀ ਕਲਮਛੋੜ ਹੜਤਾਲ਼ ਖਤਮ ਕਰਦੇ ਹੋਏ ਹੁਣ ਮਿਤੀ 27-03-2023 ਦਿਨ ਸੋਮਵਾਰ ਤੋਂ ਪੰਜਾਬ ਰਾਜ ਦੇ ਸਮੂਹ ਡੀ.ਸੀ. ਦਫ਼ਤਰਾਂ ਵਿੱਚ ਆਮ ਦੀ ਤਰਾਂ ਸਾਰੇ ਦਫ਼ਤਰੀ ਕੰਮ ਹੋਣਗੇ।

 

Tags: DC Kapurthala , Vishesh Sarangal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD