Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਵਿਸ਼ਵ ਟੀ.ਬੀ. ਦਿਵਸ ਨੂੰ ਸਮਰਪਿਤ ਸਿਹਤ ਬਲਾਕ ਢੁੱਡੀਕੇ ਵਿਖੇ ਕੀਤੀਆਂ ਜਾਗਰੂਕਤਾ ਗਤੀਵਿਧੀਆਂ

Health,TB Awareness, World TB Day, World Tuberculosis Day, Moga

Web Admin

Web Admin

5 Dariya News

ਢੁੱਡੀਕੇ (ਮੋਗਾ) , 27 Mar 2023

Last updated on: Mar 27, 2023, 00:00 IST

ਸਿਵਲ ਸਰਜਨ ਮੋਗਾ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਦੀ ਅਗਵਾਈ ਵਿੱਚ ਸਿਹਤ ਬਲਾਕ ਢੁੱਡੀਕੇ ਵਿਖੇ ਵਿਸ਼ਵ ਟੀਬੀ ਦਿਵਸ ਮੌਕੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ।ਇਸ ਮੌਕੇ ਸੀ.ਐਚ.ਸੀ. ਢੁੱਡੀਕੇ ਵਿਖੇ ਮੌਜੂਦ ਮਰੀਜਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੰਬੋਧਨ ਕਰਦਿਆਂ ਡਾ. ਸੁਰਿੰਦਰ ਸਿੰਘ ਝੱਮਟ ਨੇ ਦੱਸਿਆ ਕਿ ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ। 

ਜੇਕਰ ਦੋ ਹਫ਼ਤੇ ਤੋਂ ਜਿਆਦਾ ਖਾਂਸੀ , ਮਿੰਨਾ ਮਿੰਨਾ ਬੁਖਾਰ, ਰਾਤ ਨੂੰ ਤਰੇਲੀਆਂ ਜਾਂ ਬਿਨ੍ਹਾਂ ਕਾਰਣ ਭਾਰ ਘੱਟ ਹੋ ਜਾਂਦਾ ਹੈ ਤਾਂ ਇਹ ਟੀਬੀ ਦੀ ਬਿਮਾਰੀ ਦੇ ਲੱਛਣ ਹੋ ਸਕਦੇ ਹਨ। ਉਹਨਾਂ ਦੱਸਿਆ ਕਿ ਧਿਆਨਯੋਗ ਹੈ ਕਿ ਫੇਫੜਿਆਂ ਦੀ ਟੀਬੀ ਤੋਂ ਬਿਨ੍ਹਾਂ ਟੀਬੀ ਵਾਲਾ ਅਤੇ ਨਹੁੰਆਂ ਤੋਂ ਬਿਨਾ ਸਰੀਰ ਦੇ ਕਿਸੇ ਵੀ ਅੰਗ ਦੀ ਹੋ ਸਕਦੀ ਹੈ, ਸੋ ਸਰੀਰ ਵਿੱਚ ਕਿਸੇ ਤਰਾਂ ਦੀ ਗੰਢ ਜਾਂ ਲਗਾਤਾਰ ਦਰਦ ਹੋਣ ਤੇ ਤਰੁੰਤ ਜਾਂਚ ਕਰਵਾਉਣੀ ਚਾਹੀਦੀ ਹੈ।

ਇਸ ਮੌਕੇ ਮੌਜੂਦ ਡਾ. ਸ਼ਾਕਸੀ ਬਾਂਸਲ ਨੇ ਦੱਸਿਆ ਕਿ ਟੀਬੀ ਦੇ ਲੱਛਣ ਹੋਣ ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਇਸਦੀ ਜਾਂਚ ਕਰਵਾਉੇਣੀ ਚਾਹੀਦੀ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਹ ਜਾਂਚ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਉਹਨਾਂ ਦਸਿਆ ਕਿ ਹੁਣ ਸਰਕਾਰੀ ਹਸਪਤਾਲ ਵਿੱਚ ਐਮ.ਡੀ.ਆਰ. ਟੀਬੀ ਦੀ ਜਾਂਚ ਵੀ ਕੀਤੀ ਜਾਂਦੀ ਹੈ ।

ਸੀਨੀਅਰ ਫਾਰਮੇਸੀ ਅਫ਼ਸਰ ਰਾਜ ਕੁਮਾਰ ਨੇ ਦਸਿਆ ਟੀਬੀ ਦੇ ਮਰੀਜ਼ਾਂ ਨੂੰ ਤੰਦਰੁਸਤ ਸਿਹਤ ਲਈ ਚੰਗੀ ਖੁਰਾਕ, ਰੋਜ਼ਾਨਾ ਕਸਰਤ ਅਤੇ ਯੋਗਾ ਕਰਨਾ ਚਾਹੀਦਾ ਹੈ।

 

Tags: Health , TB Awareness , World TB Day , World Tuberculosis Day , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD