Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪ੍ਰਧਾਨ ਮਨਦੀਪ ਮਾਣੂੰਕੇ ਦੇ ਘਰ ਅਫਸੋਸ ਕਰਨ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Manjit Singh Bilaspur

Web Admin

Web Admin

5 Dariya News

ਨਿਹਾਲ ਸਿੰਘ ਵਾਲਾ ( ਮੋਗਾ ) , 28 Mar 2023

Last updated on: Mar 28, 2023, 00:00 IST

ਪਿਛਲੇ ਦਿਨੀਂ ਨਿਹਾਲ ਸਿੰਘ ਵਾਲਾ ਤੋਂ ਟਰੱਕ ਯੂਨੀਅਨ ਦੇ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਦੇ ਦਾਦੀ ਬਲਦੇਵ ਕੌਰ ਸਵਰਗ ਸਿਧਾਰ ਗਏ ਸਨ।ਉਨ੍ਹਾਂ ਨਾਲ ਦੁੱਖ ਪ੍ਰਗਟ ਕਰਨ ਲਈ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਹਲਕਾ ਨਿਹਾਲ ਸਿੰਘ ਵਾਲਾ ਤੋਂ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਘਰ ਪਹੁੰਚੇ।

ਸਪੀਕਰ ਸੰਧਵਾਂ ਨੇ ਦੱਸਿਆ ਕਿ ਮਾਤਾ ਬਲਦੇਵ ਕੌਰ ਨੇ ਸਾਦਾ ਜੀਵਨ ਬਤੀਤ ਕੀਤਾ ਅਤੇ ਆਪਣੀ ਲਿਆਕਤ ਸਦਕਾ ਬੱਚਿਆਂ ਨੂੰ ਵਧੀਆ ਤਾਲੀਮ ਦਿੱਤੀ। ਉਨ੍ਹਾਂ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

ਇਸ ਸਮੇਂ ਹਰਬੰਸ ਸਿੰਘ, ਸੁਖਮੰਦਰ ਸਿੰਘ, ਪ੍ਰਧਾਨ ਜਗਦੀਪ ਸਿੰਘ ਗਟਰਾ, ਇਕੱਤਰ ਸਿੰਘ ਮਾਣੂਕੇ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।ਇੱਥੇ ਇਹ ਵੀ ਜਿਕਰਯੋਗ ਹੈ ਕਿ ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਵੱਲੋਂ ਪੀ.ਆਰ.ਓ. ਮਨਪ੍ਰੀਤ ਸਿੰਘ ਧਾਲੀਵਾਲ ਦੇ ਨਜ਼ਦੀਕੀ ਰਿਸ਼ਤੇਦਾਰ ਬੇਅੰਤ ਸਿੰਘ ਪੁੱਤਰ ਗੁਰਚਰਨ ਸਿੰਘ ਦੇ ਘਰ ਵੀ ਸਿ਼ਰਕਤ ਕੀਤੀ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Manjit Singh Bilaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD