Monday, 20 May 2024

 

 

ਖ਼ਾਸ ਖਬਰਾਂ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ

 

ਕਰਾਟੇ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ

Sports News, SAS Nagar Mohali

5 Dariya News

5 Dariya News

5 Dariya News

ਐਸ.ਏ.ਐਸ ਨਗਰ , 29 Mar 2023

ਦੇਸ਼ ਦੀਆਂ ਬੇਟੀਆਂ ਨੂੰ ਆਤਮ ਸੁਰੱਖਿਅਤ ਬਣਾਉਨ ਲਈ ਕਰਾਟੇ ਦੇ ਜਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਜਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੀਡਿਆ ਇੰਚਾਰਜ ਸ਼੍ਰੀ ਅਧਿਆਤਮ ਪ੍ਰਕਾਸ਼,ਤਿਊੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਜਮਾਤ ਦੇ ਭਾਰ ਕੈਟਾਗਰੀ ਵਿੱਚ -35 ਕਿਲੋ ਵਿੱਚ ਯੁਸ਼ਰਾ ਜੀਰਕਪੁਰ ਜੋਨ ਨੇ ਪਹਿਲਾ,ਨਿਸ਼ੂ ਜੋਨ ਬਨੂੜ ਨੇ ਦੂਜਾ ਅਤੇ ਕਮਲਜੀਤ ਕੌਰ ਜੋਨ ਕੁਰਾਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

-40 ਕਿਲੋ ਵਿੱਚ ਰਮਨਪ੍ਰੀਤ ਕੌਰ ਜੋਨ ਬਨੂੜ ਨੇ ਪਹਿਲਾ  ਸਿਮਰਨ ਕੌਰ ਜੋਨ ਮੂਲਾਂਪੁਰ ਨੇ ਦੂਜਾ ਅਤੇ ਨਾਜਲੀ ਬੇਗਮ ਜੋਨ ਮੋਹਾਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।-45 ਕਿਲੋ ਵਿੱਚ ਮੁਸਕਾਨ ਜੋਨ ਮੋਹਾਲੀ ਨੇ ਪਹਿਲਾ,ਰਜਿਆੂ ਜੋਨ ਖਰੜ ਨੇ ਦੂਜਾ ਅਤੇ ਅਨਾਮਿਕਾ ਜੋਨ ਮੂਲਾਂਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

+45 ਕਿਲੋ ਵਿੱਚ ਨੈਂਸੀ ਜੀਰਕਪੁਰ ਜੋਨ ਨੇ ਪਹਿਲਾ,ਸ਼ੁਭਪ੍ਰੀਤ ਕੌਰੂ ਜੋਨ ਬਨੂੜ ਨੇ ਦੂਜਾ ਅਤੇ ਜਸਪ੍ਰੀਤ ਕੌਰ ਜੋਨ ਕੁਰਾਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਨੋਵੀਂ ਤੋਂ ਬਾਰ੍ਹਵੀਂ ਜਮਾਤ ਦੇ ਭਾਰ ਕੈਟਾਗਰੀ ਵਿੱਚ -40 ਕਿਲੋ ਵਿੱਚ ਰੁਕਮਣੀ ਜੀਰਕਪੁਰ ਜੋਨ ਨੇ ਪਹਿਲਾ,ਸੁਖਪ੍ਰੀਤ ਕੌਰੂ ਜੋਨ ਬਨੂੜ ਨੇ ਦੂਜਾ ਅਤੇ ਨਵਜੋਤ ਜੋਨ ਲਾਲੜੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

-45 ਕਿਲੋ ਵਿੱਚ ਪ੍ਰੀਤੀ ਜੋਨ ਮੋਹਾਲੀ ਨੇ ਪਹਿਲਾ  ਸਹਿਜ ਜੋਨ ਸੋਹਾਣਾ ਨੇ ਦੂਜਾ ਅਤੇ ਮਹਿਕ ਜੋਨ ਮੂਲਾਂਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।-50 ਕਿਲੋ ਵਿੱਚ ਪੂਜਾ ਜੋਨ ਖਰੜ ਨੇ ਪਹਿਲਾ,ਪੂਜਾ ਕੁਮਾਰੀ ਜੋਨ ਬਨੂੜ ਨੇ ਦੂਜਾ ਅਤੇ ਜਸਲੀਨ ਕੌਰ ਜੋਨ ਜੀਰਕਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।+50 ਕਿਲੋ ਵਿੱਚ ਸਲੋਨੀ ਖਰੜ ਜੋਨ ਨੇ ਪਹਿਲਾ,ਮਨੀਸ਼ਾ ਜੋਨ ਕੁਰਾਲੀ ਨੇ ਦੂਜਾ ਅਤੇ ਸਿਮਰਨਦੀਪ ਜੋਨ ਬਨੂੜ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਜੇਤੂ ਖਿਡਾਰੀਆਂ ਨੂੰ ਜਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਸ.ਬਲਜਿੰਦਰ ਸਿੰਘ ਅਤੇ ਉਪ- ਜਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਸ਼੍ਰੀਮਤੀ ਡਾ.ਕੰਚਨ ਸ਼ਰਮਾ ਵੱਲੋਂ ਇਨਾਮ ਤਕਸੀਮ ਕੀਤੇ ਗਏ। ਇਹ ਮੁਕਾਬਲੇ  ਜਿਲ੍ਹਾ  ਸਿੱਖਿਆ ਅਫ਼ਸਰ(ਸੈ.ਸਿ) ਸ.ਬਲਜਿੰਦਰ ਸਿੰਘ ਦੀ ਅਗਵਾਈ ਹੇਠ ਰਾਣੀ ਲਕਸ਼ਮੀ ਬਾਈ ਆਤਮ ਸੁੱਰਖਿਆ ਕੰਮਪੋਨੈਂਟ ਤਹਿਤ ਮਲਟੀਪਰਪਸ ਸਟੇਡਿਅਮ ਸੈਕਟਰ 78 ਵਿਖੇ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਡਾ. ਇੰਦੂ ਬਾਲਾ ਦੀ ਦੇਖ ਰੇਖ ਹੇਠਾਂ ਕਰਵਾਏ ਗਏ । 

ਇਸ ਪ੍ਰਤੀਯੋਗਤਾ ਨੂੰ ਨੇਪਰੇ ਚਾੜਨ ਵਿੱਚ ਸ਼੍ਰੀ ਅਸ਼ਵਿਨੀ ਕੁਮਾਰ,ਐਨ.ਕੇ ਧੀਮਾਨ ਕਰਾਟੇ ਕੋਚ ਅਤੇ ਉਹਨਾਂ ਦੇ ਸਹਿਯੋਗੀ ਕੋਚਾਂ ਦਾ ਅਤੇ ਸ਼੍ਰੀਮਤੀ ਗੁਰਦੀਪ ਕੌਰ ਜਿਲ੍ਹਾ ਖੇਡ ਅਫ਼ਸਰ ਐਸ.ਏ.ਐਸ.ਨਗਰ ਨੇ ਵਿਸ਼ੇਸ਼ ਸਹਿਯੋਗ ਦਿੱਤਾ।ਜਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸੱਕਤਰ ਸ਼੍ਰੀ ਸ਼ਮਸ਼ੇਰ ਸਿੰਘ,ਭੁਪਿੰਦਰ ਸਿੰਘ,ਕਿਰਨਪ੍ਰੀਤ ਸਿੰਘ,ਧਰਮਿੰਦਰ ਸਿੰਘ,ਭਵਦੀਪ ਸਿੰਘ,ਕ੍ਰਿਸ਼ਨ ਮਹਿਤਾ,ਕੁਲਵਿੰਦਰ ਕੌਰ,ਜਸਵਿੰਦਰ ਕੌਰ,ਹਰਪ੍ਰੀਤ ਕੌਰ,ਕਿਰਨਦੀਪ ਕੌਰ,ਅਨੂ ੳਬਰਾਏ,ਸਰਬਜੀਤ ਕੌਰ,ਅਮਨਦੀਪ ਕੌਰ ਗਿੱਲ,ਪਲਵਿੰਦਰ ਕੌਰ,ਸਤਵਿੰਦਰ ਕੌਰ,ਵੀਨਾ ਰਾਣੀ,ਵੀਰਪਾਲ ਕੌਰ,ਜਸਬੀਰ ਕੌਰ,ਅਮਨਦੀਪ ਕੌਰ,ਸ਼ਰਨਜੀਤ ਕੌਰ,ਗੁਲਸ਼ਨ ਅੰਸਾਰੀ ਆਦਿ ਅਧਿਆਪਕ ਹਾਜਰ ਸਨ।

 

Tags: Sports News , SAS Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD