Saturday, 27 April 2024

 

 

ਖ਼ਾਸ ਖਬਰਾਂ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ, ਬੀਤੇ ਦਿਨ ਵਿਚ ਹੋਈ 31569 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ ਗੁਰਜੀਤ ਸਿੰਘ ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਵੱਲੋਂ ਆਈ.ਪੀ.ਐਲ ਮੈਚਾਂ ਲਈ ਸੁਰੱਖਿਆ ਪ੍ਰਬੰਧਾ ਦਾ ਜਾਇਜਾ

ਲੋਕਾਂ ਦੀ ਸਹੂਲਤ ਲਈ ਟਰੈਫਿਕ ਦੇ ਬਦਲਵੇਂ ਪ੍ਰਬੰਧ

Arpit Shukla, ADGP Arpit Shukla, Punjab Police, Police, Punjab Admin,Cricket , IPL Cricket Match, IPL Cricket Match Mohali

Web Admin

Web Admin

5 Dariya News

ਐਸ.ਏ.ਐਸ ਨਗਰ , 31 Mar 2023

ਏ.ਡੀ.ਜੀ.ਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ )ਵੱਲੋਂ ਜਿਲ੍ਹੇ ਵਿੱਚ ਖੇਡੇ ਜਾ ਰਹੇ ਆਈ.ਪੀ.ਐਲ ਮੈਚਾਂ ਦੇ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ ।ਸ੍ਰੀ ਸ਼ੁਕਲਾ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਆਈ.ਪੀ.ਐਲ ਮੈਚ ਪਹਿਲੀ ਅਪ੍ਰੈਲ ਤੋਂ ਬਿੰਦਰਾ ਸਟੇਡੀਅਮ, ਪੀ.ਸੀ.ਏ, ਵਿਖੇ ਹੋ ਰਹੇ ਹਨ । 

ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਇੰਤਜਾਮ ਕਰ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਂਚਾਂ ਦੀ ਸੁਰੱਖਿਆ ਲਈ ਪੁਲਿਸ ਮੁਲਾਜਮਾਂ ਦੀ ਤਾਇਨਾਤੀ ਕੀਤੀ ਗਈ ਹੈ ।  ਉਨ੍ਹਾਂ ਅੱਗੇ ਦੱਸਿਆ ਕਿ ਇਸ ਦੌਰਾਨ ਮੈਚਾਂ ਦੀ ਇਲੈਕਟ੍ਰੋਨਿਕ ਸਕਿਉਰਟੀ ਵੀ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸੁਰੱਖਿਆ ਪੱਖੋ ਸੀ.ਸੀ.ਟੀ.ਵੀ ਕੈਮਰੇ ਲਾਏ ਗਏ ਹਨ ।  

ਉਨ੍ਹਾਂ ਕਿਹਾ ਕਿ ਸਟੇਡੀਅਮ ਅੰਦਰ ਕਿਸੇ ਤਰ੍ਹਾਂ ਦੀ ਵੀ ਇਤਰਾਜ ਯੋਗ ਸਮੱਗਰੀ ਦੀ ਐਂਟਰੀ ਤੇ ਪੂਰਨ ਰੋਕ ਹੋਵੇਗੀ ।ਉਨ੍ਹਾਂ ਦੱਸਿਆ ਕਿ ਸਟੇਡੀਅਮ ਦੇ ਨੇੜਲੇ ਸਥਾਨ ਦਾ ਟ੍ਰੈਫਿਕ ਪਲੈਨ ਸ਼ੋਸਲ ਮੀਡੀਆ ਤੇ ਸ਼ੇਅਰ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਦਰਸ਼ਕਾ ਦੀਆਂ ਗੱਡੀਆਂ ਲਈ ਪਾਰਕਿੰਗ ਦਾ ਪ੍ਰਬੰਧ ਵੀ ਪੁੱਖਤਾ ਕਰ ਲਿਆ ਗਿਆ ਹੈ । 

ਉਨ੍ਹਾਂ ਨੇ ਕਿਹਾ ਕਿ ਸਟੇਡੀਅਮ ਦੇ ਨਜਦੀਕ ਰਹਿੰਦੇ ਲੋਕਾ ਦੀ ਪਾਰਕਿੰਗ ਲਈ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਢੁੱਕਵਾ ਪ੍ਰਬੰਧ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਮੌਕੇ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਿਸ ਤੇ ਹਰ ਵੇਲੇ ਲੋੜੀਂਦੀ ਸਹਾਇਤਾ ਉਪਲੱਬਧ ਹੋਵੇਗੀ ।   

 

 

Tags: Arpit Shukla , ADGP Arpit Shukla , Punjab Police , Police , Punjab Admin , Cricket , IPL Cricket Match , IPL Cricket Match Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD