Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਹਾਲੀ ਸ਼ਹਿਰ ਵਿਚ ਕੂੜਾ ਚੁੱਕਣ ਲਈ 1.37 ਕਰੋੜ ਦੀ ਲਾਗਤ ਨਾਲ ਖਰੀਦੇ ਪੰਜ ਨਵੇਂ ਟਿੱਪਰ

ਮੁਹਾਲੀ ਨਗਰ ਨਿਗਮ ਸਫ਼ਾਈ ਪ੍ਰਤੀ ਗੰਭੀਰ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar, BJP, Bharatiya Janata Party, BJP Punjab

Web Admin

Web Admin

5 Dariya News

ਮੋਹਾਲੀ , 31 Mar 2023

Last updated on: Mar 31, 2023, 00:00 IST

ਸ਼ਹਿਰ ਵਿਚ ਸਫਾਈ ਵਿਵਸਥਾ ਨੂੰ ਲੈ ਕੇ ਲਗਾਤਾਰ ਗੰਭੀਰਤਾ ਦਿਖਾਉਂਦੇ ਹੋਏ ਮੁਹਾਲੀ ਨਗਰ ਨਿਗਮ ਦੇ ਨਵੇਂ ਟਿੱਪਰਾਂ ਦੀ ਖਰੀਦ ਕੀਤੀ ਹੈ। ਇਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਉਪਰੰਤ ਇਨ੍ਹਾਂ ਨੂੰ ਨਗਰ ਨਿਗਮ ਦੇ ਸੈਨੀਟੇਸ਼ਨ ਵਿਭਾਗ ਦੇ ਹਵਾਲੇ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦਿੱਤੀ। 

ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਕਮਿਸ਼ਨਰ ਨਵਜੋਤ ਕੌਰ ਹਾਜ਼ਰ ਸਨ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਕੂੜੇ ਦੀ ਸਾਂਭ ਸੰਭਾਲ ਲਈ ਨਗਰ ਨਿਗਮ ਕੋਲ ਮੌਜੂਦ ਟਿੱਪਰ ਪੁਰਾਣੇ ਹੋ ਚੁੱਕੇ ਸਨ ਇਸ ਕਰਕੇ ਪੰਜ ਨਵੇਂ ਟਿੱਪਰਾਂ ਦੀ ਖਰੀਦ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਇਹਨਾਂ ਟਿੱਪਰਾਂ ਦੀ ਖਰੀਦ ਲਈ ਮੁਹਾਲੀ ਨਗਰ ਨਿਗਮ ਵੱਲੋਂ 1 ਕਰੋੜ 37 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਮਕੈਨੀਕਲ ਸਫਾਈ ਵਾਸਤੇ ਵੀ 10 ਕਰੋੜ ਦੀ ਲਾਗਤ ਨਾਲ ਚਾਰ ਮਸ਼ੀਨਾਂ ਖਰੀਦਣ ਦੀ ਕਾਰਵਾਈ ਚਲ ਰਹੀ ਹੈ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਲਈ ਸ਼ਹਿਰ ਨੂੰ ਵੱਖ ਵੱਖ ਜੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਜੋਨ ਵਿਚ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰ ਨਵਜੋਤ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਸਫ਼ਾਈ ਪ੍ਰਤੀ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੇ ਹਨ।

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾ ਰਹੀ ਹੈ ਅਤੇ ਸਾਰੇ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਇਸੇ ਤਰ੍ਹਾਂ ਵਿਕਾਸ ਕਾਰਜ ਅੱਗੇ ਵੀ ਚਲਦੇ ਰਹਿਣਗੇ।ਇਸ ਮੌਕੇ ਜਾਇੰਟ ਕਮਿਸ਼ਨਰ ਕਿਰਨ ਸ਼ਰਮਾ, ਕੌਂਸਲਰ ਬਲਜੀਤ ਕੌਰ,ਕੌਂਸਲਰ ਰੁਪਿੰਦਰ ਕੌਰ ਰੀਨਾ, ਕੌਂਸਲਰ ਮੀਨਾ ਕੌਂਡਲ, ਕੌਂਸਲਰ ਕੁਲਜਿੰਦਰ ਕੌਰ ਬਾਛਲ ਹਾਜਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD