Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Punjab Admin, Punjab State Human Rights CommissionPunjab State Human Rights Commission, Justice Sant Prakash, Varinder Kumar, Prabodh Kumar, Naveen Saini, Devi Das Sharma, Alok Prabhakar, Baldev Singh, Human Rights Act

Web Admin

Web Admin

5 Dariya News

ਚੰਡੀਗੜ੍ਹ , 31 Mar 2023

Last updated on: Mar 31, 2023, 00:00 IST

ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਸੈਕਟਰ 34 , ਚੰਡੀਗੜ੍ਹ ਵਿਖੇ ਪੰਜਾਬ  ਅਤੇ ਯੂ. ਟੀ. ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।ਜਸਟਿਸ ਸੰਤ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣ ਕਰਨਾ ਹੋਵੇਗੀ। 

ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਇਸ ਐਕਟ ਦੇ ਨਿਯਮਾਂ ਤਹਿਤ ਲੋਕਾਂ ਨੂੰ ਇਨਸਾਫ਼ ਦੇਣਾ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ।  ਉਨ੍ਹਾਂ  ਵਿਸ਼ਵਾਸ਼ ਦਿਵਾਇਆ ਕਿ ਇਸ  ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਸ ਮੌਕੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਕੱਤਰ ਸ੍ਰੀ  ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ ਸ੍ਰੀ ਪ੍ਰਬੋਧ ਕੁਮਾਰ, ਏ.ਆਈ.ਜੀ ਸ੍ਰੀ ਨਵੀਨ ਸੈਣੀ, ਵਿਸ਼ੇਸ਼ ਸਕੱਤਰ ਸ੍ਰੀ ਦੇਵੀ ਦਾਸ ਸ਼ਰਮਾ, ਡੀ.ਸੀ.ਐਫ.ਏ ਸ੍ਰੀ ਅਲੋਕ ਪ੍ਰਭਾਕਰ ਅਤੇ ਸੁਪਰਡੰਟ ਸ੍ਰੀ ਬਲਦੇਵ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Punjab Admin , Punjab State Human Rights CommissionPunjab State Human Rights Commission , Justice Sant Prakash , Varinder Kumar , Prabodh Kumar , Naveen Saini , Devi Das Sharma , Alok Prabhakar , Baldev Singh , Human Rights Act

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD