Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਪ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਾਬਕਾ ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਬਣਾਇਆ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸ਼ੁਸ਼ੀਲ ਕੁਮਾਰ ਰਿੰਕੂ ਦੇ ਨਾਂ ਦਾ ਕੀਤਾ ਐਲਾਨ

Shushil Kumar Rinku, AAP, Aam Aadmi Party, Aam Aadmi Party Punjab, AAP Punjab, Jalandhar, Jalandhar Lok Sabha, Shushil Kumar, Former MLA Shushil Kumar Rinku

Web Admin

Web Admin

5 Dariya News

ਜਲੰਧਰ , 06 Apr 2023

Last updated on: Apr 06, 2023, 00:00 IST

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਸਾਬਕਾ ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਬਣਾਇਆ ਹੈ। ਰਿੰਕੂ ਚੰਗੇ ਅਕਸ ਅਤੇ ਸਾਫ਼-ਸੁਥਰੇ ਆਚਰਣ ਵਾਲਾ ਆਗੂ ਹੈ ਅਤੇ ਜਲੰਧਰ ਦੇ ਲੋਕਾਂ ਵਿੱਚ ਉਸ ਦੀ ਮਜ਼ਬੂਤ ਪਕੜ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਸ਼ੁਸ਼ੀਲ ਕੁਮਾਰ ਰਿੰਕੂ ਦੇ ਨਾਮ ਦਾ ਐਲਾਨ ਕੀਤਾ ਹੈ। 

ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, "ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਜੀ ਦੀ ਉਮੀਦਵਾਰੀ 'ਤੇ ਮੋਹਰ ਲਗਾ ਦਿੱਤੀ ਹੈ.. ਸ਼ੁਭਕਾਮਨਾਵਾਂ।"ਦੱਸ ਦਈਏ ਕਿ ਜਲੰਧਰ ਲੋਕ ਸਭਾ ਸੀਟ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। 

ਇਸ ਸੀਟ ਲਈ 10 ਮਈ ਨੂੰ ਵੋਟਿੰਗ ਹੋਣੀ ਹੈ। ਨਤੀਜਾ 13 ਮਈ ਨੂੰ ਆਵੇਗਾ। 20 ਅਪ੍ਰੈਲ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਸ਼ੁਸ਼ੀਲ ਕੁਮਾਰ ਰਿੰਕੂ ਨੇ ਪਹਿਲੀ ਵਾਰ 2017 ਵਿੱਚ ਜਲੰਧਰ ਪੱਛਮੀ ਤੋਂ ਚੋਣ ਲੜੀ ਸੀ। ਉਹ ਆਪਣੇ ਵਿਰੋਧੀ ਨੂੰ 17334 ਵੋਟਾਂ ਨਾਲ ਹਰਾ ਕੇ ਵਿਧਾਨ ਸਭਾ ਵਿੱਚ ਪੁੱਜੇ ਸਨ। 

ਧਿਆਨ ਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਪਿਛਲੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਉਨ੍ਹਾਂ ਦਾ ਪਾਰਟੀ 'ਚ ਆਉਣ ਤੇ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।

 

Tags: Shushil Kumar Rinku , AAP , Aam Aadmi Party , Aam Aadmi Party Punjab , AAP Punjab , Jalandhar , Jalandhar Lok Sabha , Shushil Kumar , Former MLA Shushil Kumar Rinku

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD