Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਹਾਲੀ ਦੇ ਵਾਰਡ ਨੰਬਰ 10 ਵਿੱਚ 1ਕਰੋੜ ਦੀ ਲਾਗਤ ਨਾਲ ਤਿਆਰ ਹੋਣਗੀਆਂ ਸੜਕਾਂ, ਕੰਮ ਆਰੰਭ

ਮੌਸਮ ਠੀਕ ਹੋਣ ਦੇ ਨਾਲ ਹੀ ਮੁਹਾਲੀ ਵਿਚ ਸੜਕਾਂ ਦੇ ਵਿਕਾਸ ਕਾਰਜ ਹੋਣਗੇ ਜੰਗੀ ਪੱਧਰ ਤੇ ਆਰੰਭ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar, BJP, Bharatiya Janata Party, BJP Punjab

Web Admin

Web Admin

5 Dariya News

ਮੋਹਾਲੀ , 07 Apr 2023

Last updated on: Apr 07, 2023, 00:00 IST

ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀ ਸਿੱਧੂ ਦੇ ਫੇਜ਼-7 ਵਿਚ ਵਾਰਡ ਨੰਬਰ 10 ਵਿਚ 1 ਕਰੋੜ ਦੀ ਲਾਗਤ ਨਾਲ ਸੜਕਾਂ ਉਥੇ ਪ੍ਰੀਮਿਕਸ ਪਾਉਣ ਦਾ ਕੰਮ ਆਰੰਭ ਕਰਵਾਇਆ ਗਿਆ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਨਾਲ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜਰ ਸਨ। 

ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸਰਦੀਆਂ ਦਾ ਮੌਸਮ ਖਤਮ ਹੋਣ ਦੇ ਨਾਲ ਹੀ ਮੁਹਾਲੀ ਵਿੱਚ ਖਾਸ ਤੌਰ ਤੇ ਸੜਕਾਂ ਉਤੇ ਪ੍ਰੀਮਿਕਸ ਪਾਉਣ ਦੇ ਕੰਮ ਜੰਗੀ ਪੱਧਰ ਤੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਵਿਕਾਸ ਕਾਰਜ ਪਹਿਲਾਂ ਵੀ ਪੂਰੀ ਪਾਰਦਰਸ਼ਤਾ ਨਾਲ ਚੱਲਦੇ ਰਹੇ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਚੱਲਦੇ ਰਹਿਣਗੇ। ਉਹਨਾਂ ਇਸ ਮੌਕੇ ਮੋਹਾਲੀ ਦੇ ਸਮੂੰਹ ਕੌਂਸਲਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੱਖ-ਵੱਖ ਕੌਂਸਲਰ ਆਪੋ ਆਪਣੇ ਵਾਰਡਾਂ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪੂਰੀ ਨਜ਼ਰਸਾਨੀ ਕਰਦੇ ਹਨ ਜਿਸ ਨਾਲ ਵਿਕਾਸ ਕਾਰਜ ਸਮੇਂ ਸਿਰ ਸੰਪੱਨ ਵੀ ਹੁੰਦੇ ਹਨ ਅਤੇ ਇਨ੍ਹਾਂ ਦੀ ਕੁਆਲਟੀ ਦੀ ਵਧੀਆ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਪੂਰੇ ਮੁਹਾਲੀ ਦੇ ਸਮੁੱਚੇ ਵਾਰਡਾਂ ਵਿਚ ਵਿਤਕਰਾ ਰਹਿਤ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹੀ ਨਹੀਂ ਸਮੁੱਚੇ ਵਾਰਡਾਂ ਵਿੱਚ ਵਿਕਾਸ ਕਾਰਜਾਂ ਲਈ ਕੌਂਸਲਰਾਂ ਦੇ ਸਲਾਹ-ਮਸ਼ਵਰੇ ਅਨੁਸਾਰ ਹੀ ਐਸਟੀਮੇਟ ਤਿਆਰ ਕੀਤੇ ਜਾਂਦੇ ਹਨ ਅਤੇ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਸ ਮੌਕੇ ਸੁਖਦੇਵ ਸਿੰਘ ਕਾਹਲੋਂ, ਗਗਨ ਧਾਲੀਵਾਲ, ਜਸਦੀਪ ਸਿੰਘ, ਅਮਰਬੀਰ ਸਿੰਘ ਬਾਵਾ, ਕਬੀਰ ਸਿੰਘ ਸੱਚਦੇਵਾ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਾਲ ਚੰਦ, ਅਮਰਪਾਲ ਸਿੰਘ, ਸ੍ਰੀ ਕੋਹਲੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD