Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸੁਖਵਿੰਦਰ ਬਿੰਦਰਾ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਮਨਸੁਖ ਮਾਂਡਵੀਆ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ

ਲੁਧਿਆਣਾ ਸ਼ਹਿਰ ਦੇ ਲੋਕਾਂ ਲਈ ਏਮਜ਼ ਹਸਪਤਾਲ ਖੋਲਣ ਦੀ ਕੀਤੀ ਮੰਗ

Sukhwinder Singh Bindra, Punjab Youth Development Board, Punjab Pradesh Congress Committee, PYDB,  Ludhiana, Mansukh Mandaviya, Union Minister of Health & Family Welfare, BJP, Bharatiya Janata Party

Web Admin

Web Admin

5 Dariya News

ਦਿੱਲੀ/ਲੁਧਿਆਣਾ , 10 Apr 2023

Last updated on: Apr 10, 2023, 00:00 IST

ਭਾਜਪਾ ਦੇ ਸੀਨੀਅਰ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਨੇ ਦਿੱਲੀ ਵਿਖੇ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਤੇ ਰਸਾਇਣ ਅਤੇ ਖਾਦ ਮੰਤਰੀ, ਮਾਨਯੋਗ ਸ਼੍ਰੀ ਮਨਸੁਖ ਲਕਸ਼ਮਣਭਾਈ ਮਾਂਡਵੀਆ ਨਾਲ ਇੱਕ ਮਹੱਤਵਪੂਰਨ ਮੁਲਾਕਾਤ ਕੀਤੀ।ਮਾਣਯੋਗ ਮਨਸੁਖ ਲਕਸ਼ਮਣਭਾਈ ਮਾਂਡਵੀਆ ਭਾਜਪਾ ਦੇ ਬਹੁਤ ਸੀਨੀਅਰ ਨੇਤਾ ਹਨ।  

ਉਹ ਭਾਰਤ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਰਸਾਇਣ ਅਤੇ ਖਾਦ ਮੰਤਰੀ ਹਨ।  ਉਹ ਗੁਜਰਾਤ ਤੋਂ ਭਾਰਤ ਦੇ ਰਾਜ ਸਭਾ ਮੈਂਬਰ ਹਨ।ਸੁਖਵਿੰਦਰ ਬਿੰਦਰਾ ਸਾਬਕਾ ਚੇਅਰਮੈਨ ਯੂਥ ਸੇਵਾਵਾਂ ਅਤੇ ਖੇਡ ਵਿਭਾਗ (ਪੰਜਾਬ ਸਰਕਾਰ) ਨੇ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਸ਼੍ਰੀ ਮਨਸੁਖ ਮਾਂਡਵੀਆ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦੀ ਨਿਗਰਾਨੀ ਹੇਠ, ਪੂਰੇ ਦੇਸ਼ ਵਿੱਚ ਸਫਲਤਾਪੂਰਵਕ ਚੱਲ  ਰਹੀਆਂ ਚਕਿਸਤਾ ਸੇਵਾਵਾਂ ਦੇ ਕੰਮ ਬਾਰੇ ਵਿਚਾਰ ਸਾਂਝੇ ਕੀਤੇ। 

ਉਨ੍ਹਾਂ ਯੂਥ ਦੀ ਚੰਗੀ ਸਿਹਤ ਅਤੇ ਭਲਾਈ ਲਈ ਕਈ ਜਰੂਰੀ ਗੱਲਾਂ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਕੇਂਦਰੀ ਸਿਹਤ ਮੰਤਰੀ ਨੂੰ ਲੁਧਿਆਣਾ ਸ਼ਹਿਰ ਦੇ ਲੱਖਾਂ ਲੋਕਾਂ ਨੂੰ ਵਧਿਆ ਸਹਿਤ ਸਹੂਲਤਾਂ ਦੇਣ ਲਈ ਏਮਜ਼ ਹਸਪਤਾਲ ਬਣਵਾਉਣ ਦੀ ਮੰਗ ਕੀਤੀ। ਬਿੰਦਰਾ ਨੇ ਕਿਹਾ ਕਿ 2024 ਵਿੱਚ ਬੀਜੇਪੀ ਪੰਜਾਬ ਵਿਚ ਲਿਆਉਣ ਤੇ ਲੁਧਿਆਣਾ ਸ਼ਹਿਰ ਦੇ ਵਸਨੀਕਾਂ ਦੀ ਚੰਗੇ ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਨੌਜਵਾਨਾਂ ਦੀ ਹਰ ਸਮੱਸਿਆ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

 

Tags: Sukhwinder Singh Bindra , Punjab Youth Development Board , Punjab Pradesh Congress Committee , PYDB , Ludhiana , Mansukh Mandaviya , Union Minister of Health & Family Welfare , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD