Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

15 ਅਪ੍ਰੈਲ ਸ਼ਾਮ 7 ਵਜੇ "ਜ਼ੀ ਪੰਜਾਬੀ ਅੰਤਾਕਸ਼ਰੀ-3" ਨਾਲ ਆਪਣਾ ਵਿਸਾਖੀ ਵੀਕਐਂਡ ਮਨਾਉਣ ਲਈ ਤਿਆਰ ਹੋ ਜਾਓ

TV, Television, Entertainment, Chandigarh, Actor, Actress, Chandigarh News, Zee Punjabi, Zee Punjabi Antakshari 3, Chandigarh

Web Admin

Web Admin

5 Dariya News

ਚੰਡੀਗੜ੍ਹ , 11 Apr 2023

Last updated on: Apr 11, 2023, 00:00 IST

ਇੰਤਜ਼ਾਰ ਆਖਰਕਾਰ ਖਤਮ ਹੋ ਗਿਆ ਹੈ ਕਿਉਂਕਿ ਜ਼ੀ ਪੰਜਾਬੀ ਦਾ ਸਭ ਤੋਂ ਵੱਧ ਉਡੀਕਿਆ ਜਾਣ ਵਾਲਾ ਸੰਗੀਤਕ ਗੇਮ ਸ਼ੋਅ ਇਸ ਸ਼ਨੀਵਾਰ ਸ਼ਾਮ 7 ਵਜੇ ਪ੍ਰਸਾਰਿਤ ਹੋਣ ਜਾ ਰਿਹਾ ਹੈ। ਇਹ ਸੀਜ਼ਨ ਪਰਿਵਾਰਕ ਮਨੋਰੰਜਨ ਅਤੇ ਕਈ ਨਵੇਂ ਸਰਪ੍ਰਾਈਜ਼ ਨਾਲ ਭਰਪੂਰ ਹੋਵੇਗਾ।ਜ਼ੀ ਪੰਜਾਬੀ ਦੇ ਸ਼ੋਅ "ਅੰਤਾਕਸ਼ਰੀ-3" ਦੇ ਲੁਧਿਆਣਾ ਅਤੇ ਅੰਮ੍ਰਿਤਸਰ ਆਡੀਸ਼ਨ ਤੋਂ ਬਾਅਦ, ਹੁਣ ਇਹ ਸ਼ੋਅ ਚੈਨਲ ਉੱਤੇ ਪ੍ਰਸਾਰਿਤ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। 

ਇਸ ਸੀਜ਼ਨ ਵਿੱਚ ਪਰਿਵਾਰਾਂ ਵਿਚਕਾਰ ਮਿਊਜ਼ਿਕਲ ਟਕਰਾਅ ਸ਼ਾਮਲ ਹੋਵੇਗਾ| ਸ਼ੋਅ ਦਾ ਪਹਿਲਾ ਐਪੀਸੋਡ ਬਹੁਤ ਹੀ ਖਾਸ ਹੋਵੇਗਾ ਜਿਸ ਵਿੱਚ ਦਰਸ਼ਕਾਂ ਦੇ ਲਈ ਇੱਕ ਸਪੈਸ਼ਲ ਸਰਪ੍ਰਾਈਜ਼ ਹੋਵੇਗਾ ਜੋ ਉਹ ਬਹੁਤ ਜਲਦੀ ਜਾਣ ਲੈਣਗੇ। ਇਸ ਤੋਂ ਇਲਾਵਾ ਅੰਤਾਕਸ਼ਰੀ 3 ਦੇ ਮੇਜ਼ਬਾਨ ਡੈਸ਼ਿੰਗ ਬੱਬਲ ਰਾਏ ਅਤੇ ਮੀਸ਼ਾ ਸਾਰੋਵਾਲ ਜੋ ਆਪਣੀ ਜੁਗਲਬੰਦੀ ਨਾਲ ਸ਼ੋਅ ਨੂੰ ਹੋਰ ਵੀ ਰੰਗੀਨ ਬਣਾਉਣਗੇ।

ਇਸ ਲਈ, ਆਪਣੇ ਕੈਲੰਡਰਾਂ 'ਤੇ ਨਿਸ਼ਾਨ ਲਗਾਓ ਅਤੇ ਇਸ ਸ਼ਨੀਵਾਰ ਸ਼ਾਮ 7 ਵਜੇ ਸਿਰਫ ਜ਼ੀ ਪੰਜਾਬੀ 'ਤੇ "ਅੰਤਾਕਸ਼ਰੀ-3" ਦੇ ਪਹਿਲੇ ਐਪੀਸੋਡ ਵਿੱਚ ਇਸ ਹਫਤੇ ਦੇ ਅੰਤ ਵਿੱਚ ਇੱਕ ਪਰਿਵਾਰਕ ਮਨੋਰੰਜਨ ਲਈ ਤਿਆਰ ਹੋ ਜਾਓ।

 

Tags: TV , Television , Entertainment , Chandigarh , Actor , Actress , Chandigarh News , Zee Punjabi , Zee Punjabi Antakshari 3 , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD