Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੱਡਾ ਡਰਾਮਾ!! ਕੀ ਦੇਵਾਂਸ਼ ਤਲਾਕ ਦੇ ਕਾਗਜ਼ਾਤ ਪਰ ਕਰ ਦੇਵੇਗਾ ਦਸਤਖ਼ਤ

TV, Television, Entertainment, Chandigarh, Actor, Actress, Zee Punjabi, Nayan Jo Vekhe Unvekha

Web Admin

Web Admin

5 Dariya News

ਚੰਡੀਗੜ੍ਹ , 12 Apr 2023

Last updated on: Apr 12, 2023, 00:00 IST

ਸ਼ੋਅ "ਨਯਨ-ਜੋ ਵੇਖੇ ਅਣਵੇਖਾ" ਵਿਚ ਪਿਛਲੇ ਐਪੀਸੋਡ ਦੌਰਾਨ ਅਸੀਂ ਦੇਖਿਆ ਕਿ ਪੋਂਪੀ ਦੁਆਰਾ ਦਿੱਤੀ ਕਾਲੀ ਵਿਭੂਤੀ ਦੇਵਾਂਸ਼ ਪੀ ਲੈਂਦਾ ਹੈ ਅਤੇ ਨਯਨ ਨੂੰ ਦੇਵਾਂਸ਼ ਵਿੱਚ ਕੁਝ ਬਦਲਾਵ ਨਜ਼ਰ ਆਉਣ ਲੱਗੇ।ਅੱਜ ਦਾ ਐਪੀਸੋਡ ਨਯਨ ਲਈ ਮੁਸ਼ਕਿਲਾਂ ਭਰਿਆ ਸਾਬਿਤ ਹੋਵੇਗਾ ਜਿੱਥੇ ਰੀਟਾ ਤੇ ਪੋਂਪੀ, ਦੇਵਾਂਸ਼ ਦੀ ਯਾਦਤਾਸ਼ਤ ਨੂੰ ਖ਼ਤਮ ਕਰਨ ਲਈ ਕਾਲੀ ਵਿਭੂਤੀ ਪਿਆਉਂਦੇ ਹਨ ਜਿਸ ਦਾ ਉਸ ਉੱਪਰ ਅਸਰ ਹੋਣਾ ਸ਼ੁਰੂ ਹੋ ਗਿਆ। 

ਨਯਨ, ਦੇਵਾਂਸ਼ ਦੇ ਅਚਾਨਕ ਬਦਲੇ ਵਿਹਾਰ ਤੋਂ ਪ੍ਰੇਸ਼ਾਨੀ ਵਿੱਚ ਨਜ਼ਰ ਆਉਂਦੀ ਹੈ। ਰੀਟਾ, ਦੇਵਾਂਸ਼ ਤੇ ਨਯਨ ਦੇ ਰਿਸ਼ਤੇ ਨੂੰ ਖ਼ਤਮ ਕਰਨ ਲਈ ਨਵੀਂ ਸਾਜਿਸ਼ ਰਚਦੀ ਹੈ ਤੇ ਤਲਾਕ ਦੇ ਨਕਲੀ ਕਾਗਜ਼ਾਤ ਤਿਆਰ ਕਰਵਾਉਂਦੀ ਹੈ। ਉਹ ਦੇਵਾਂਸ਼ ਨੂੰ ਕਾਗਜ਼ਾਤਾਂ 'ਤੇ ਦਸਤਖ਼ਤ ਕਰਨ ਲਈ ਕਹਿੰਦੀ ਹੈ। ਨਯਨ ਤੇ ਦੇਵਾਂਸ਼ ਦਾ ਰਿਸ਼ਤਾ ਇੱਕ ਅਣਚਾਹੀ ਮੁਸੀਬਤ ਵਿੱਚ ਫਸਿਆ ਹੋਇਆ ਹੈ, ਜਿੱਥੇ ਜੈਸਮੀਨ, ਦੇਵਾਂਸ਼ ਨੂੰ ਉਸ ਖਿਲਾਫ ਕੇਸ ਕਰਨ ਦੀ ਧਮਕੀ ਦਿੰਦੀ ਹੈ। 

ਕੀ ਦੇਵਾਂਸ਼ ਤੇ ਨਯਨ ਦਾ ਰਿਸ਼ਤਾ ਖ਼ਤਮ ਹੋ ਜਾਵੇਗਾ? ਕੀ ਇਹ ਤਿੰਨੋਂ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਹੋ ਜਾਣਗੇ?  ਜਾਣਨ ਲਈ ਦੇਖੋ, 'ਨਯਨ-ਜੋ ਵੇਖੇ ਅਣਵੇਖਾ' ਦਾ ਅੱਜ ਦਾ ਦਿਲਚਸਪ ਐਪੀਸੋਡ ਰਾਤ 8.30 ਵਜੇ ਸਿਰਫ ਜ਼ੀ ਪੰਜਾਬੀ 'ਤੇ।

 

Tags: TV , Television , Entertainment , Chandigarh , Actor , Actress , Zee Punjabi , Nayan Jo Vekhe Unvekha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD