Wednesday, 15 May 2024

 

 

ਖ਼ਾਸ ਖਬਰਾਂ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਸੰਤ ਸੀਚੇਵਾਲ ਨੇ ਭਾਰਤੀਯ ਪਰਜਾਪਤ ਹੀਰੋਜ਼ ਆਰਗਨਾਈਜੇਸ਼ਨ (ਬੀ ਪੀ ਐਚ ਓ) ਵਲੋ ਬਲਵਿੰਦਰ ਸਿੰਘ ਕੈਰੋਂ ਨੂੰ ਦਿਹਾਤੀ ਪ੍ਰਧਾਨ ਅੰਮ੍ਰਿਤਸਰ ਲਈ ਨਿਯੁਕਤੀ ਪੱਤਰ ਦਿੱਤਾ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab, Balwinder Singh Kairon

Web Admin

Web Admin

5 Dariya News

ਅੰਮ੍ਰਿਤਸਰ , 12 Apr 2023

ਭਾਰਤੀਯ ਪਰਜਾਪਤ ਹੀਰੋਜ਼ ਅਰਗਨਾਈਜੇਸ਼ਨ (ਬੀ ਪੀ ਐਚ ਓ) ਵੱਲੋਂ ਅੱਜ ਅਮਰਜੀਤ ਸਿੰਘ ਨਿੱਝਰ ਪ੍ਰਧਾਨ ਪੰਜਾਬ  ਦੀ ਰਹਿਨੁਮਾਈ ਹੇਠ ਸਾਰੀ ਟੀਮ ਵੱਲੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਤੇ ਉਹਨਾਂ ਨੂੰ ਗੁਲਦਸਤਾ ਦੇ ਕੇ ਸਨਮਾਨਤ ਕੀਤਾ ਗਿਆ ਅਤੇ ਪਰਜਾਪਤ ਸਮਾਜ ਦੇ ਕੁਝ ਮੰਗਾ ਬਾਰੇ ਵਾਰਤਾਲਾਪ ਕੀਤੀ ਗਈ। 

ਉਨ੍ਹਾਂ ਨੂੰ ਸਮਾਜ ਦੀਆਂ ਕੁਝ ਮੰਗਾਂ ਨੂੰ ਲੈ ਕੇ ਮੋਮਰੰਡਮ ਵੀ ਦਿੱਤਾ ਗਿਆ। ਬਲਵਿੰਦਰ ਸਿੰਘ ਕੈਰੋਂ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਅੰਮ੍ਰਿਤਸਰ ਦੀ ਨਿਯੁਕਤੀ ਪੱਤਰ ਦਿੱਤਾ ਗਿਆ। ਕੈਰੋਂ ਨੇ ਕਿਹਾ ਕਿ ਮੈ ਹਮੇਸ਼ਾ ਆਪਣੇ ਸਮਾਜ ਦੀ ਸੇਵਾ ਵਿਚ ਤੱਤਪਰ ਰਹਾਂਗਾ ਤੇ ਹਮੇਸ਼ਾ ਸੰਗਠਨ ਨੂੰ ਸਮਰਪਿਤ ਹੋਕੇ ਕੰਮ ਕਰਾਗਾ।

ਸੰਤ ਸੀਚੇਵਾਲ ਜੀ ਨੇ ਕਿਹਾ ਕਿ ਜੋ ਵੀ ਤੁਹਾਡੀਆਂ ਮੰਗਾ ਹਨ ਉਹ ਛੇਤੀ ਹੀ ਪੂਰੀਆ ਕੀਤੀਆਂ ਜਾਣਗੀਆਂ, ਜਿੱਥੇ ਕਿਤੇ ਵੀ ਸਮਾਜ ਦੇ ਕੰਮਾਂ ਵਿਚ ਲੋੜ ਹੋਵੇ ਤਾਂ ਹਮੇਸ਼ਾ ਤੁਹਾਡਾ ਕੰਮ ਕੀਤਾ ਜਾਵੇਗਾ।ਇਸ ਮੌਕੇ ਤੇ ਅਸ਼ੋਕ ਮਨੀਲਾ ਵਾਇਸ ਪ੍ਰਧਾਨ ਪੰਜਾਬ, ਬਲਵਿੰਦਰ ਸਿੰਘ ਬੱਬੂ ਯੂਥ ਪ੍ਰਧਾਨ ਪੰਜਾਬ, ਗੁਰਮੁਖ ਸਗਲਾਨੀ ਉਪ ਪ੍ਰਧਾਨ ਪੰਜਾਬ,ਗੁਰਪ੍ਰੀਤ ਸਿੰਘ ਡੱਬ ਜਰਨਲ ਸੈਕਟਰੀ ਪੰਜਾਬ,ਰਾਜੀਵ ਕੁਮਾਰ ਯੂਥ ਪ੍ਰਧਾਨ ਅੰਮ੍ਰਿਤਸਰ, ਬਲਵਿੰਦਰ ਸਿੰਘ ਕੈਰੋਂ ਦਿਹਾਤੀ ਜ਼ਿਲ੍ਹਾ ਅੰਮ੍ਰਿਤਸਰ, ਬਲਵੰਤ ਸਿੰਘ ਸੁਲਤਾਨਪੁਰ ਲੋਧੀ ਅਤੇ ਹੋਰ ਸੱਜਣ ਮੌਜੂਦ ਸਨ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab , Balwinder Singh Kairon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD