Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਿਨਟ ਮੰਤਰੀ ਸ: ਈ.ਟੀ.ਓ ਨੇ ਜੰਡਿਆਲਾ ਵਿਖੇ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਡ ਦਾ ਕੀਤਾ ਉਦਘਾਟਨ

ਆਪ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 12 Apr 2023

Last updated on: Apr 12, 2023, 00:00 IST

ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਬੇਮੋਸਮੀ ਬਾਰਸ਼ਾਂ ਕਰਕੇ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ ਉਸਨੂੰ ਪੂਰਾ ਕੀਤਾ ਜਾਵੇਗਾ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਨ ਅਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਵਿਖੇ ਅਨਾਜ ਮੰਡੀ ਮਾਰਕੀਟ ਕਮੇਟੀ ਗਹਿਰੀ ਵਿਖੇ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੀਲ ਕਵਚ ਸੈਡ ਦਾ ਉਦਘਾਟਨ ਕਰਨ ਉਪਰੰਤ ਕੀਤਾ। 

ਉਨ੍ਹਾਂ ਦੱਸਿਆ ਕਿ ਇਹ ਸੈਡ ਦੋ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਹੋ ਜਾਵੇਗਾ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੰਮ ਦੀ ਗੁਣਵਤਾ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਮਿਥੇ ਸਮੇ ਦੇ ਅੰਦਰ ਅੰਦਰ ਕੰਮ ਮੁਕੰਮਲ ਕੀਤਾ ਜਾਵੇ।ਬਿਜਲੀ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਰਸਾਨੀ ਹਿੱਤਾਂ ਲਈ ਪੂਰੀ ਤਰਾ੍ਹ ਵਚਨਬੱਧ ਹੈ ਅਤੇ ਬੇਮੋਸਮੀ ਬਾਰਸ਼ਾਂ ਕਰਕੇ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ ਦੀ ਭਰਪਾਈ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਹਰੇਕ ਕਿਸਾਨ ਨੂੰ ਬੜੇ ਪਾਰਦਰਸ਼ੀ ਢੰਗ ਨਾਲ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।ਇਸ ਮੌਕੇ ਪ੍ਰਧਾਨ ਸੁਰਜੀਤ ਕੰਗ ਗਹਿਰੀ ਅਨਾਜ ਮੰਡੀ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਛਨਾਖ ਸਿੰਘ, ਸਰਬਜੀਤ ਸਿੰਘ ਡਿੰਪੀ ਐਸ ਡੀ ਓ ਮੰਡੀ ਬੋਰਡ ਰਾਵਲ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਵੀਰ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD