Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਵਲੋ ਵਾਰਡ ਨੰਬਰ 1 ਦੇ ਅਧੀਨ ਪਲਾਹ ਸਾਹਿਬ ਗੁਰਦਵਾਰੇ ਦੀ ਸਦਕੇ ਤੇ ਪ੍ਰੀਮਿਕਸ ਪਾਉਣ ਦਾ ਕੀਤਾ ਉਦਘਾਟਨ

Jasbir Singh Sandhu, AAP, Aam Aadmi Party, Aam Aadmi Party Punjab, AAP Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 12 Apr 2023

Last updated on: Apr 12, 2023, 00:00 IST

ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਅੱਜ  ਵਾਰਡ ਨੰਬਰ 1 ਦੇ ਗਲੀ ਨਬਰ 14 ਪਲਾਹ ਸਾਹਿਬ ਗੁਰਦਵਾਰੇ ਸਾਹਿਬ ਦੇ  ਨਜ਼ਦੀਕ ਸੜਕ ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਹ ਸੜਕ ਕਾਫੀ ਲੰਬੇ ਸਮੇਂ ਤੋਂ ਖਰਾਬ ਸੀ ਤੇ ਇਸ ਸੜਕ ਦੇ ਨਿਰਮਾਣ ਨੂੰ ਕਾਫੀ ਸਮੇਂ ਤੋਂ ਉਣਗੋਲਿਆ ਜਾਂਦਾ ਸੀ ਲੇਕਿਨ ਡਾਕਟਰ ਜਸਬੀਰ ਸਿੰਘ ਸੰਧੂ ਨੇ ਇਹ ਪ੍ਰਣ ਕੀਤਾ ਦੀ ਕੇ ਜੌ ਇਲਾਕ਼ੇ ਵਿਕਾਸ ਦੇ ਕੰਮਾਂ ਤੋਂ ਪਿਛਲੀਆਂ ਸਰਕਾਰ ਦੇ ਸਮੇਂ ਨਜ਼ਰਅੰਦਾਜ਼ ਕੀਤੇ ਗਏ ਸੀ ਓਹਨਾ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ ਗੇ ਅੱਜ ਇਸੇ ਹੀ ਕੜੀ ਦੇ ਵਿੱਚ ਡਾਕਟਰ ਜਸਬੀਰ ਸਿੰਘ ਸੰਧੂ ਵਲੋ ਇਲਾਕਾ ਵਾਸੀਆਂ ਦੇ ਮੰਗ ਤੇ ਇਸ ਗੱਡੀ ਤੇ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।

ਇਲਾਕਾ ਵਾਸੀਆਂ ਵਲੋ ਡਾਕਟਰ ਜਸਬੀਰ ਸਿੰਘ ਸੰਧੂ ਦਾ ਧੰਨਵਾਦ ਕੀਤਾ ਗਿਆ ਤੇ ਡਾਕਟਰ ਜਸਬੀਰ ਸਿੰਘ ਸੰਧੂ ਨੇ ਵੀ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਹਮੇਸ਼ਾ ਹਲਕਾ ਪੱਛਮੀਂ ਦੇ ਵਿਕਾਸ ਲਈ ਤੱਤਪਰ ਹਨ ਤੇ ਇਲਾਕ਼ੇ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਏਗੀ। ਇਸ ਮੌਕੇ ਵਾਰਡ ਨੰਬਰ 2 ਤੋਂ ਗਰੌਵ ਅਗਰਵਾਲ ਜੀ,ਪ੍ਰਬ ਉਪਲ, ਦਵਿੰਦਰ ਸਿੰਘ ਅਮਰਜੀਤ ਸ਼ੇਰਗਿੱਲ, ਗੁਰਸ਼ਰਨ,ਬਲਜਿੰਦਰ ਸਿੰਘ ਪਨੇਸਰ, ਲਾਡੀ ਸਹੋਤਾ, ਕੁਲਵਿੰਦਰਜੀਤ ਕੌਰ, ਜਬਰਜੀਤ ਸਿੰਘ, ਅਜਮੇਰ ਸਿੰਘ,ਭਗਵੰਤ ਸਿੰਘ, ਸਤਨਾਮ ਸਿੰਘ,ਸਤੀਸ਼ ਮਹਿਰਾ, ਬੌਬੀ ਮਹਿਰਾ, ਸੁਸ਼ੀਲ ਸ਼ਰਮਾ ਮੌਜੂਦ ਸਨ।

ਡਾਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਹਲਕਾ ਪੱਛਮੀਂ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾ ਦੀ ਕਸਰ ਨਹੀਂ ਛੱਡੀ ਜਾਏਗੀ ਤੇ ਆਉਣ ਵਾਲੇ ਦਿਨਾਂ ਵਿਖੇ ਹਲਕੇ ਦੇ ਵਿੱਚ ਸਭ ਵਿਕਾਸ ਕਾਰਜ ਦੇ ਕੰਮ ਮੁਕੰਮਲ ਕਰ ਦਿਤੇ ਜਾਣਗੇ,ਓਹਨਾ ਨੇ ਹਲਕਾ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਹਲਕੇ ਵਿਚ ਪੂਰਨ ਵਿਕਾਸ ਕਰਨਾ ਹੀ ਡਾਕਟਰ ਜਸਬੀਰ ਸਿੰਘ ਸੰਧੂ ਦਾ ਟੀਚਾ ਹੈ।

 

Tags: Jasbir Singh Sandhu , AAP , Aam Aadmi Party , Aam Aadmi Party Punjab , AAP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD