Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਨੈਸ਼ਨਲ ਯੁਵਾ ਸੰਮੇਲਨ ਵਿੱਚ ਮੁੱਖ ਮਹਿਮਾਨ ਸੁਖਵਿੰਦਰ ਬਿੰਦਰਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਸੰਮੇਲਨਾਂ ਦੀ ਬਹੁਤ ਲੋੜ : ਸੁਖਵਿੰਦਰ ਬਿੰਦਰਾ

Sukhwinder Singh Bindra, Punjab Youth Development Board, Punjab, PYDB, Bharatiya Janata Party, BJP, BJP Punjab

Web Admin

Web Admin

5 Dariya News

ਲੁਧਿਆਣਾ , 13 Apr 2023

Last updated on: Apr 13, 2023, 00:00 IST

ਪ੍ਰੋਫੈਸਰ ਡਾ: ਬੀ. ਕੇ.  ਸ਼ਰਮਾ ਨੈਸ਼ਨਲ ਯੁਵਾ ਸੰਮੇਲਨ ਦਾ ਆਯੋਜਨ ਕੋਆਰਡੀਨੇਟਰ ਇਸ਼ਿਕਾ ਦੇਸਾਈ ਵੱਲੋਂ ਇਸ਼ਮੀਤ ਕਲੱਬ ਲੁਧਿਆਣਾ ਵਿਖੇ ਕਰਵਾਇਆ ਗਿਆ |  ਇਸ ਸੰਮੇਲਨ ਵਿੱਚ 500 ਤੋਂ ਵੱਧ ਪ੍ਰਤੀਯੋਗੀਆਂ ਨੇ ਭਾਗ ਲਿਆ।  ਇਸ ਪ੍ਰੋਗਰਾਮ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਸੁਖਵਿੰਦਰ ਸਿੰਘ ਬਿੰਦਰਾ (ਸਾਬਕਾ ਚੇਅਰਮੈਨ ਯੁਵਾ ਵਿਕਾਸ ਅਤੇ ਖੇਡ ਵਿਭਾਗ ਪੰਜਾਬ ਸਰਕਾਰ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।  

ਇਸ ਦੌਰਾਨ ਦੇਵ ਅਗਰਵਾਲ ਸਕੱਤਰ ਹਿਊਮਨ ਰਾਈਟਸ ਕਲੱਬ, ਮੁਨੀਸ਼ ਜਿੰਦਲ ਫਾਊਂਡਰ ਹੋਵੋਰੋਬੋਟਿਕਸ, ਡਾ.ਦੀਵੀਆ ਖੰਨਾ ਕੋਆਰਡੀਨੇਟਰ ਸੀਟੀ ਯੂਨੀਵਰਸਿਟੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਸੰਮੇਲਨ ਦੇ ਸਮੂਹ ਪ੍ਰਬੰਧਕਾਂ ਨੇ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।   ਬਿੰਦਰਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਸਾਡੇ ਦੇਸ਼ ਦਾ ਭਵਿੱਖ ਹੈ।  ਅੱਜ ਦੇ ਨੌਜਵਾਨ ਹਰ ਵਰਗ ਵਿੱਚ ਤਰੱਕੀ ਕਰ ਰਹੇ ਹਨ।  ਪਰ ਨਸ਼ਾ ਇੱਕ ਅਜਿਹਾ ਜ਼ਹਿਰ ਹੈ ਜੋ ਹੌਲੀ-ਹੌਲੀ ਨੌਜਵਾਨਾਂ ਨੂੰ ਦਿਮਾਗੀ ਤੋਰ ਤੇ ਖਤਮ ਕਰ ਰਿਹਾ ਹੈ।  

ਉਨ੍ਹਾਂ ਅੱਜ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ।  ਉਨ੍ਹਾਂ ਕਿਹਾ ਕਿ ਅੱਜ ਦੇ ਬੱਚਿਆਂ ਨੂੰ ਸਕੂਲ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਜਾਵੇ।  ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਆਉਣ ’ਤੇ ਨੌਜਵਾਨਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਨੌਜਵਾਨ ਪੀੜ੍ਹੀ ਨੂੰ ਨਸ਼ਿਆ ਤੋਂ ਦੂਰ ਰੱਖਣ ਲਈ ਖੇਡਾਂ ਦਾ ਆਯੋਜਨ ਕੀਤਾ ਜਾਵੇਗਾ।

 

Tags: Sukhwinder Singh Bindra , Punjab Youth Development Board , Punjab , PYDB , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD