Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਾਲਾਨਾ ਉਰਸ ਮੌਕੇ ਵੱਖ-ਵੱਖ ਫਨਕਾਰਾਂ ਵੱਲੋਂ ਕਬਾਲੀਆਂ ਅਤੇ ਸੂਫੀ ਗੀਤ ਸੁਣਾ ਕੇ ਸੰਗਤਾਂ ਨੂੰ ਕੀਤਾ ਗਿਆ ਨਿਹਾਲ

Dharmik, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 13 Apr 2023

Last updated on: Apr 13, 2023, 00:00 IST

ਹਜਰਤ ਚਿਸ਼ਤਿਆ ਯੱਕੂ ਸ਼ਾਹ ਮੁਹੰਮਦ ਜੀ ਦੀ ਯਾਦ ਵਿੱਚ ਰੰਧਾਵਾ ਰੋਡ ਚੋਗੀਆ ਵਾਲਾ ਬਾਗ , ਵਾਰਡ ਨੰਬਰ 23 ਵਿੱਚ ਆਜੋਜਿਤ 2 ਦਿਨਾਂ ਮੇਲੇ ਵੱਖ-ਵੱਖ ਫਨਕਾਰਾਂ ਵੱਲੋਂ ਕਬਾਲੀਆਂ, ਸੂਫੀ ਗੀਤ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੱਦੀਨਸ਼ੀਨ ਸੰਜੈ ਚਿਸਤੀਯਾਂ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਚਾਦਰ ਰਸਮ ਜੋ ਸ਼੍ਰੀ ਅਜਮੇਰ ਸ਼ਰੀਫ਼ ਤੋਂ ਲੈ ਕੇ ਆਈ ਗਈ ਸੀ ਖਰੜ ਦੇ ਬਾਜ਼ਾਰਾਂ ਵਿੱਚ ਹੁੰਦੀ ਹੋਈ ਯਕੁ ਸ਼ਾਹ ਦਰਬਾਰ ਪਹੂਚੀ ਦੂੱਜੇ ਦਿਨ ਮਹਫਿਲੇ ਇਕਬਾਲ ਦਾ ਆਯੋਜਨ ਰਾਤ 8 ਵਜੇ ਕੀਤਾ ਗਿਆ ਪਰਵੇਜ ਆਲਮ ਜੀ ਨੇ ਕਬਾਲਿਆ ਪੇਸ਼ ਕੀਤੀ । 

ਇਸ ਉਪਰੰਤ ਮਸ਼ੂਹਰ ਗੀਤਕਾਰ ਅਮਰਿੰਦਰ ਬੋਬੀ ( ਚੇਲਾ ਗੁਰਦਾਸ ਮਾਨ ) ਵੱਲੋਂ ਸੂਫੀ ਗੀਤ ਸੁਣਾ ਕੇ ਸੰਗਤਾਂ ਨੂੰ ਨੱਚਣ ਉੱਤੇ ਮਜਬੂਰ ਕਰ ਦਿੱਤਾ ਗਿਆ। ਇਸ ਮੌਕੇ ਉੱਤੇ ਬਾਬਾ ਪਰਵੇਸ਼ ਸ਼ਾਹ ਜੀ ਬੁਢਨ ਸ਼ਾਹ ਕੀਰਤਪੁਰ ਵਾਲੇ , ਸਾਈ ਕੁਲਦੀਪ ਸੇਖੋ ਅਤੇ ਵੱਖ - ਵੱਖ ਸਥਾਨਾਂ ਤੋਂ ਆਏ ਗਦਨਸ਼ੀਨਾਂ ਵੱਲੋਂ ਮੇਲੇ ਵਿੱਚ ਆਪਣੀ ਹਾਜਰੀ ਲਗਾਈ । ਇਸ ਦੌਰਾਨ ਲੰਗਰ ਪ੍ਰਬੰਧ ਵੀ ਕੀਤਾ ਗਿਆ ।

 

Tags: Dharmik , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD