Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਪਟਿਆਲਾ ਰੇਲਵੇ ਵਿੱਚ 56 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨਯੋਗ ਪ੍ਰਧਾਨ ਮੰਤਰੀ ਨੇ "10 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ" ਮੁਹਿੰਮ ਦੇ ਚੋਥੇ ਪੜਾਅ ਦੀ ਸ਼ੁਰੂਆਤ ਕੀਤੀ

Hardeep Singh Puri, BJP, Bharatiya Janata Party, Patiala Locomotive Works, Parneet Kaur, Preneet Kaur, Punjab Pradesh Congress Committee, Congress, Punjab Congress, Patiala

Web Admin

Web Admin

5 Dariya News

ਪਟਿਆਲਾ , 13 Apr 2023

Last updated on: Apr 13, 2023, 00:00 IST

10 ਲੱਖ ਨੌਜਵਾਨਾਂ ਲਈ ਭਰਤੀ ਮੁਹਿੰਮ "ਰੋਜ਼ਗਾਰ ਮੇਲੇ" ਦੇ ਚੋਥੇਪੜਾਅ ਦੀ ਅੱਜ ਦੇਸ਼ ਭਰ ਵਿੱਚ ਸਥਿਤ 45 ਕੇਂਦਰਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂਆਤ ਕੀਤੀ ਗਈ। ਸਮਾਗਮ ਦੌਰਾਨ 71,000 ਨਵੇਂ ਭਰਤੀ ਹੋਏ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ 'ਤੇ ਮਾਨਯੋਗ ਪ੍ਰਧਾਨ ਮੰਤਰੀ ਨੇ ਇਨ੍ਹਾਂ ਨਵ-ਨਿਯੁਕਤ ਵਿਅਕਤੀਆਂ ਨੂੰ ਵਰਚੁਅਲ ਮੋਡ ਰਾਹੀਂ ਸੰਬੋਧਨ ਵੀ ਕੀਤਾ।

ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੀ ਨਿਰੰਤਰ ਵਚਨਬੱਧਤਾ ਨੂੰ ਪੂਰਾ ਕਰਨ ਲਈ ਇਹ ਇੱਕ ਮਹੱਤਵਪੂਰਨ ਕਦਮ ਹੈ। ਪ੍ਰਧਾਨ ਮੰਤਰੀ ਦੀਆਂ ਹਦਾਇਤਾਂ ਅਨੁਸਾਰ, ਸਾਰੇ ਮੰਤਰਾਲੇ ਅਤੇ ਵਿਭਾਗ ਮਿਸ਼ਨ ਮੋਡ ਵਿੱਚ ਮਨਜ਼ੂਰ ਅਸਾਮੀਆਂ ਦੇ ਵਿਰੁੱਧ ਮੌਜੂਦਾ ਖਾਲੀ ਅਸਾਮੀਆਂ ਨੂੰ ਭਰਨ ਲਈ ਕੰਮ ਕਰ ਰਹੇ ਹਨ।

 ਇਕ ਇਸਤਾਰਦਾ  ਮੈਗਾ ਈਵੈਂਟ ਪਟਿਆਲਾ ਲੋਕੋਮੋਟਿਵ ਵਰਕਸ (PLW), ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ । ਪੀ.ਐਲ.ਡਬਲਿਊ., ਪਟਿਆਲਾ ਵਿਖੇ ਆਯੋਜਿਤ ਇਸ "ਰੋਜ਼ਗਾਰ ਮੇਲੇ" ਦੌਰਾਨ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ,  ਮਾਨਯੋਗ ਹਰਦੀਪ ਸਿੰਘ ਪੁਰੀ ਨੇ ਪੰਜਾਬ ਅਤੇ ਆਸ ਪਾਸ ਦੇ ਖੇਤਰਾਂ ਤੋਂ 56 ਨਵੇਂ ਭਰਤੀ ਹੋਏ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਵੰਡੇ। ਨਵੇਂ ਭਰਤੀ ਕੀਤੇ ਗਏ 56 ਨਵ-ਨਿਯੁਕਤ ਵਿਅਕਤੀਆਂ ਵਿੱਚ 17 ਲੜਕੀਆਂ ਹਨ।

ਇਨ੍ਹਾਂ ਵਿੱਚੋਂ 33 ਨਵ-ਨਿਯੁਕਤ ਵਿਅਕਤੀਆਂ ਨੂੰ ਪੀ.ਐਲ.ਡਬਲਯੂ.ਪਟਿਆਲਾ, 15 ਨੂੰ ਰੱਖਿਆ ਵਿਭਾਗ., 4 ਨੂੰ ਸਿੱਖਿਆ ਵਿਭਾਗ, 3 ਨੂੰ ਪੰਜਾਬ ਗ੍ਰਾਮੀਣ ਬੈਂਕ ਵਿਚ , 1 ਨੂੰ ਹੋਮੇ ਅਫਫੈਰਸ ਵਿਚ ਵੱਖ-ਵੱਖ ਅਸਾਮੀਆਂ ’ਤੇ ਨਿਯੁਕਤੀ ਦਿੱਤੀ ਗਈ ।ਇਹ ਭਰਤੀ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੁਆਰਾ ਖੁਦ ਅਤੇ ਭਰਤੀ ਏਜੰਸੀਆਂ ਜਿਵੇਂ ਕਿ UPSC, SSC, ਰੇਲਵੇ ਭਰਤੀ ਬੋਰਡ ਦੁਆਰਾ ਕੀਤੀ ਗਈ । ਤੇਜ਼ੀ ਨਾਲ ਭਰਤੀ ਲਈ, ਚੋਣ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਗਿਆ ਹੈ।

ਨਿਯੁਕਤੀ ਪੱਤਰ ਵੰਡ ਪ੍ਰੋਗਰਾਮ ਲਈ ਇਕੱਤਰ ਹੋਏ ਨਵ-ਨਿਯੁਕਤ ਨੌਜਵਾਨ ਲੜਕੇ-ਲੜਕੀਆਂ ਵਿੱਚ ਮਾਣਯੋਗ ਪ੍ਰਧਾਨ ਮੰਤਰੀ ਦੇ ਇਸ  "ਰੋਜ਼ਗਾਰ ਮੇਲੇ ਨੂੰ ਲੈ ਕੇ ਭਾਰੀ ਉਤਸ਼ਾਹ ਸੀ ਅਤੇ ਉਨ੍ਹਾਂ ਨੇ ਨਿਯੁਕਤੀ ਮਿਲਣ 'ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।

 

Tags: Hardeep Singh Puri , BJP , Bharatiya Janata Party , Patiala Locomotive Works , Parneet Kaur , Preneet Kaur , Punjab Pradesh Congress Committee , Congress , Punjab Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD