Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਨ ਫਾਊਂਡੇਸ਼ਨ ਦੇ ਇਨਾਮ ਵੰਡ ਸਮਾਰੋਹ ਦੇ ਵਿੱਚ ਡਾਕਟਰ ਜਸਬੀਰ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਹਿੱਸਾ ਲਿਆ

Jasbir Singh Sandhu, AAP, Aam Aadmi Party, Aam Aadmi Party Punjab, AAP Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 13 Apr 2023

Last updated on: Apr 13, 2023, 00:00 IST

ਅੱਜ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਸਨ ਫਾਊਂਡੇਸ਼ਨ ਦੁਆਰਾ ਸੰਚਾਲਿਤ ਮਲਟੀ ਸਕੀਲ ਡਿਵੈਲਪਮੈਂਟ ਸੈਂਟਰ ਦੇ ਇਨਾਮ ਵਿਤਰਣ ਸਮਾਰੋਹ ਦੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਨੂੰ ਈਨਾਮ ਵੰਡੇ।ਇਸ ਮੌਕੇ ਤੇ ਸਨ ਫਾਊਂਡੇਸ਼ਨ ਦੇ ਡਾਇਰੈਕਟਰ ਕੰਵਰ ਸੁਖਜਿੰਦਰ ਸਿੰਘ ਛਤਵਾਲ, ਡਿਪਟੀ ਡਾਇਰੈਕਟਰ ਪਰਮਿੰਦਰਜੀਤ, ਸੀਨੀਅਰ ਮੈਨੇਜਰ ਰਾਹੁਲ ਸ਼ਰਮਾ, ਪੀ ਐਸ ਡੀ ਐਮ ਤੋਂ ਅਧੀਕਾਰੀ ਰਾਜੇਸ਼ ਕੁਮਾਰ ਤੇ ਸੁਰਿੰਦਰ ਸਿੰਘ ਵੀ ਹਾਜਰ ਸਨ।

ਇਸ ਮੁਕੇ ਤੇ ਬੋਲਤੇ ਹੋਏ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਅਜਿਹੇ ਸੈਂਟਰ ਵਿਦਿਆਰਥੀਆਂ ਨੂੰ ਭਵਿੱਖ ਵਿਚ ਆਤਮ ਨਿਰਭਰ ਬਣਾਉਣ ਲਈ ਬਹੁਤ ਕਾਰਗਰ ਹਨ ਤੇ ਅਜਿਹੇ ਸੈਂਟਰਾਂ ਦਾ ਵੱਧ ਗਿਣਤੀ ਦੇ ਵਿੱਚ ਹੋਣਾ ਬਹੁਤ ਜਰੂਰੀ ਹੈ ਤਾਂ ਜੌ ਆਉਣ ਵਾਲੀ ਪੀੜ੍ਹੀ ਆਪਣੇ ਹੁਨਰ ਨੂੰ ਵਿਕਸਿਤ ਕਰ ਸਕੇ।

ਡਾਕਟਰ ਜਸਬੀਰ ਸਿੰਘ ਸੰਧੂ ਨੇ ਸਾਰੇ ਵਿਦਿਆਰਥੀਆਂ ਦਾ ਤੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਮਾਨ ਸਰਕਾਰ ਅਜਿਹੇ ਸੈਂਟਰਾਂ ਦੀ ਹਰ ਪ੍ਰਕਾਰ ਨਾਲ ਮਦਦ ਕਰਨ ਲਈ ਤਿਆਰ ਹੈ ਤਾਂ ਜੌ ਅਸੀ ਸਾਰੇ ਮਿਲ ਕੇ ਆਪਣੇ ਪੰਜਾਬ ਦੀ ਤਰੱਕੀ ਦੇ ਵਿੱਚ ਹਿੱਸਾ ਪਾਈਐ ਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਤੱਤਪਰ ਕਰੀਐ।

 

Tags: Jasbir Singh Sandhu , AAP , Aam Aadmi Party , Aam Aadmi Party Punjab , AAP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD