Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ

 

ਵਿਸਾਖੀ ਮੌਕੇ ਡਾਕਟਰ ਜਸਬੀਰ ਸਿੰਘ ਸੰਧੂ ਨੇ ਗੁਰੂਦਵਾਰਾ ਸਾਹਿਬ ਬਾਬਾ ਜੀਵਨ ਸਿੰਘ ਵਡਾਲੀ ਵਿਖੇ ਮੱਥਾ ਟੇਕਿਆ

Jasbir Singh Sandhu,  AAP, Aam Aadmi Party, Aam Aadmi Party Punjab, AAP Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 14 Apr 2023

Last updated on: Apr 14, 2023, 00:00 IST

ਅੱਜ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੇ ਮੁਕੇ ਦੇ ਗੁਰੂਦਵਾਰਾ ਸਾਹਿਬ ਬਾਬਾ ਜੀਵਨ ਸਿੰਘ ਵਡਾਲੀ ਵਿਖੇ ਮੱਥਾ ਟੇਕਿਆ ਤੇ ਵਾਹਿਗੁਰੂ ਦੇ ਚਰਨਾਂ ਚ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਅੱਜ ਸੰਗਤਾਂ ਨੂੰ ਸੰਬੋਧਿਤ ਕਰਦੇ ਹੋਏ ਡਾਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਅੱਜ ਬਹੁਤ ਪਵਿੱਤਰ ਦਿਨ ਹੈ ਅੱਜ ਗੁਰੂ ਗੋਬਿੰਦ ਸਿੰਘ ਜੀ ਨੇ ਖਲਾਸਾ ਪੰਥ ਦੀ ਸਿਰਜਣਾ ਕੀਤੀ ਸੀ ਤੇ ਅੱਜ ਦੇ ਦੀਨ ਸਾਨੂੰ ਗੁਰੂ ਸਾਹਿਬ ਵਲੋ ਦਸੇ ਮਾਰਗ ਤੇ ਚਲਣ ਦਾ ਪ੍ਰਣ ਲੈਣਾ ਚਾਹੀਦਾ ਹੈ।

ਡਾਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਅੱਜ ਵਿਸਾਖੀ ਦੇ ਦਿਨ ਜਿਸਨੂੰ ਐਸੀ ਪੰਜਾਬੀ ਬੜੇ ਚਾ ਨਾਲ ਮਨਾਉਂਦੇ ਹਾਂ ਤੇ ਸਾਨੂੰ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਹੁਣ ਪੰਜਾਬ ਡੇ ਕਿਸਾਨ ਵੀ ਅਪਨੀ ਪੱਕੀ ਫਸਲ ਨੂੰ ਵੇਚ ਕੇ ਨਵੀਂ ਫਸਲ ਨੂੰ ਬੀਜਣ ਦਾ ਕੰਮ ਕਰਨਗੇ ਤੇ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕੇ ਜੌ ਬਿਤੇਦੀਨੀ ਮੀਂਹ ਤੇ ਗੜੇਮਾਰੀ ਕਰਕੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ ਉਹ ਭਵਿੱਖ ਵਿਚ ਨ ਹੋਏ।

ਇਸ ਮੌਕੇ ਤੇ ਪ੍ਰਿਤਪਾਲ ਸਿੰਘ ਵੜੈਚ ,ਸਰਪੰਚ ਕੁਲਦੀਪ ਸਿੰਘ ਵਡਾਲੀ,ਨਿਸ਼ਾਨ ਸਿੰਘ ,ਜਸਕਰਨ ਸਿੰਘ,ਗੋਪੀ ਵਡਾਲੀ,ਬਾਬਾ ਹੀਰਾ,ਤਰਾ ਸਿੰਘ,ਗੁਰਮੇਲ ਸਿੰਘ,ਬਾਬਾ ਮੁਖਤਾਰ ਸਿੰਘ,ਪਰਮਜੀਤ ਸਿੰਘ ਪ੍ਰਧਾਨ,ਬਾਬਾ ਕੁਲਵੰਤ ਸਿੰਘ,ਬਲਾਕ ਇੰਚਾਰਜ ਕੁਲਵੰਤ ਸਿੰਘ ਵੀ ਮਜੂਦ ਸਨ।

 

Tags: Jasbir Singh Sandhu , AAP , Aam Aadmi Party , Aam Aadmi Party Punjab , AAP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD