Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ 23 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡੇ

ਕਿਹਾ- ਵਿਕਾਸ ਦੀ ਪ੍ਰਕਿਰਿਆ ਜਾਰੀ ਰਹੇਗੀ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਰੂਪਨਗਰ , 17 Apr 2023

Last updated on: Apr 17, 2023, 00:00 IST

ਲੋਕ ਸਭਾ ਹਲਕੇ ਵਿੱਚ ਵਿਕਾਸ ਦੀ ਗਤੀ ਨੂੰ ਅੱਗੇ ਵਧਾਉਂਦੇ ਹੋਏ, ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਰੂਪਨਗਰ, ਸ਼੍ਰੀ ਆਨੰਦਪੁਰ ਸਾਹਿਬ ਅਤੇ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਪਿੰਡਾਂ ਹਰੀਪੁਰ, ਬਾਗਵਾਲੀ, ਰਾਮਪੁਰ, ਸੁਖਸਾਲ, ਬਸੋਵਾਲ ਕਲੋਨੀ, ਬਾਸ, ਦਾਤਾਰਪੁਰ, ਮਾਂਗੇਵਾਲ ਅਤੇ ਲੰਗੜੋਆ ਵਿਖੇ 23 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਚੈਕ ਵੰਡੇ ਗਏ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਹਲਕਾ ਵਾਸੀਆਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ।  ਇਸ ਦਿਸ਼ਾ, ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।  ਇਹ ਫੰਡ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ’ਤੇ ਖਰਚ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਿੱਚ ਵਿਕਾਸ ਲਈ ਕਈ ਪ੍ਰਾਜੈਕਟ ਹਲਕੇ ਵਿੱਚ ਲਿਆਂਦੇ ਗਏ ਸਨ।  ਜਦਕਿ ਹੁਣ ਉਨ੍ਹਾਂ ਦੇ ਸੰਸਦੀ ਕੋਟੇ ਤੋਂ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਇਹ ਸਿਲਸਿਲਾ ਜਾਰੀ ਰਹੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਹਕੀਮ ਹਰਮੋਹਿੰਦਰ ਪਾਲ ਸਿੰਘ ਮਿਨਹਾਸ, ਸੁਰਿੰਦਰ ਸਿੰਘ ਹਰੀਪੁਰ, ਸਰਪੰਚ ਗੁਰਦੀਪ ਸਿੰਘ, ਕਰਨੈਲ ਸਿੰਘ, ਕਾਕਾ ਸਿੰਘ, ਖੁਸ਼ਹਾਲ ਸਿੰਘ ਚੇਅਰਮੈਨ, ਸਰਪੰਚ ਸੁਰਿੰਦਰ ਕੌਰ, ਹਰਮੇਸ਼ ਸਿੰਘ, ਅਸ਼ੋਕ ਸੈਣੀ, ਪਿਆਰਾ ਸਿੰਘ, ਦੀਪਕ ਕੁਮਾਰ, ਕੁਲਵੰਤ ਕੌਰ ਸਰਪੰਚ, ਸ. ਸੁਰਜੀਤ ਸਿੰਘ, ਸੁਰੇਸ਼ ਕੁਮਾਰ, ਸਰਪੰਚ ਗੁਰਦੇਵ ਸਿੰਘ, ਗੁਰਚਰਨ ਸਿੰਘ, ਸਤਪਾਲ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ ਰਾਏ, ਬਾਗਵਾਲੀ ਸਰਪੰਚ ਅਮਨਦੀਪ ਕੌਰ, ਅਮਰੀਕ ਸਿੰਘ, ਹਰਮੀਤ ਸਿੰਘ ਆਦਿ ਹਾਜ਼ਰ ਸਨ |

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD