Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਐਮਸੀ ਗੁਰਸ਼ਰਨ ਕੌਰ ਹੈਪੀ, ਆਪਣੇ 250 ਸਮਰਥਕਾਂ ਨਾਲ 'ਆਪ' ਵਿੱਚ ਸ਼ਾਮਲ

ਭਗਵੰਤ ਮਾਨ ਨੇ ਐਮਸੀ ਗੁਰਸ਼ਰਨ ਕੌਰ ਹੈਪੀ, ਸ਼ਿਵ ਸੈਨਾ ਆਗੂ ਸੁਭਾਸ਼ ਗੋਰਾਇਆ ਅਤੇ ਅਸ਼ੋਕ ਬਰਾੜ ਕੀਤਾ ਸਵਾਗਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sushil Kumar Rinku

Web Admin

Web Admin

5 Dariya News

ਜਲੰਧਰ , 17 Apr 2023

Last updated on: Apr 17, 2023, 00:00 IST

ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਜਲੰਧਰ ਵਿੱਚ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਐਮਸੀ ਗੁਰਸ਼ਰਨ ਕੌਰ ਹੈਪੀ ਆਪਣੇ 250 ਸਮਰਥਕਾਂ, ਸ਼ਿਵ ਸੈਨਾ ਆਗੂ ਸੁਭਾਸ਼ ਗੋਰਾਇਆ ਅਤੇ ਐਸਸੀ ਵਿਭਾਗ ਪੰਜਾਬ ਦੇ ਡਾਇਰੈਕਟਰ ਅਸ਼ੋਕ ਬਰਾੜ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।

'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਇਨ੍ਹਾਂ ਸਾਰੇ ਆਗੂਆਂ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਅੱਗੇ ਲਿਜਾਣ ਦੇ ਚਾਹਵਾਨ ਹਰ ਵਰਗ ਦੇ ਲੋਕ 'ਆਪ' 'ਚ ਸ਼ਾਮਲ ਹੋ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸੀਂ  ਇੱਕ ਇਮਾਨਦਾਰ ਪਾਰਟੀ ਹਾਂ ਪੰਜਾਬ ਅਤੇ ਪੰਜਾਬੀਆਂ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਹਰ ਪੰਜਾਬੀ ਅਤੇ ਪੰਜਾਬੀ ਪੱਖੀ ਆਗੂ ਦਾ ਸਾਡੇ ਨਾਲ ਜੁੜਨ ਅਤੇ ਸੂਬੇ ਦੇ ਲੋਕਾਂ ਲਈ ਕੰਮ ਕਰਨ ਲਈ ਸਵਾਗਤ ਹੈ।

ਮਾਨ ਨੇ ਕਿਹਾ ਕਿ ਦਿਹਾਤੀ ਅਤੇ ਸ਼ਹਿਰੀ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਆਪਣਾ ਸਮਰਥਨ ਦੇ ਰਹੇ ਹਨ ਕਿਉਂਕਿ ਉਨ੍ਹਾਂ ਪਿਛਲੇ ਇੱਕ ਸਾਲ ਤੋਂ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਦੇਖਿਆ ਹੈ ਅਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ 'ਚ ਭਰੋਸਾ ਹੈ ਕਿ  ਸੰਸਦ ਵਿੱਚ ਉਨ੍ਹਾਂ ਦਾ ਇਮਾਨਦਾਰ ਨੁਮਾਇੰਦਾ ਹੋਵੇਗਾ। 'ਆਪ' ਦੇ ਨਵੇਂ ਮੈਂਬਰਾਂ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਕਰਨਗੇ ਅਤੇ 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਮ ਲੋਕਾਂ ਦੇ ਘਰ-ਘਰ ਤੱਕ ਲੈ ਕੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਵੱਡੇ ਫਰਕ ਨਾਲ ਜਿੱਤਣਗੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sushil Kumar Rinku

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD