Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸਾਬਕਾ ਨੇਵੀ ਅਧਿਕਾਰੀ ਨੇ ਪਾਸ ਕੀਤੀ ਵੱਕਾਰੀ ਪੀ.ਸੀ.ਐਸ. ਦੀ ਪ੍ਰੀਖਿਆ, ਬਣਿਆ ਡੀ.ਐਸ.ਪੀ.

Patiala, Punjab Police, Patiala Police, Preet Kanwar Singh, Police

Web Admin

Web Admin

5 Dariya News

ਪਟਿਆਲਾ , 19 Apr 2023

Last updated on: Apr 19, 2023, 00:00 IST

ਪਟਿਆਲਾ ਦੇ ਜੰਮਪਲ ਪ੍ਰੀਤ ਕੰਵਰ ਸਿੰਘ ਨੇ ਕਰੀਬ 12 ਸਾਲ ਭਾਰਤੀ ਜਲ ਸੈਨਾ 'ਚ ਬਿਹਤਰੀਨ ਸੇਵਾਵਾਂ ਨਿਭਾਉਣ ਤੋਂ ਬਾਅਦ ਸੂਬੇ ਦੀ ਵੱਕਾਰੀ ਪ੍ਰੀਖਿਆ ਪੀ.ਸੀ.ਐਸ. ਨੂੰ ਪਾਸ ਕਰਕੇ ਡੀ.ਐਸ.ਪੀ. ਬਣ ਕੇ 35 ਸਾਲ ਦੀ ਉਮਰ 'ਚ ਦੇਸ਼ ਸੇਵਾ ਲਈ ਆਪਣੀ ਦੂਜੀ ਪਾਰੀ ਸ਼ੁਰੂ ਕੀਤੀ ਹੈ।

ਪ੍ਰੀਤ ਕੰਵਰ ਸਿੰਘ ਨੇ ਆਪਣੇ ਜਜ਼ਬਾਤ ਉਜਾਗਰ ਕਰਦਿਆਂ ਕਿਹਾ ਕਿ ਵਰਦੀ ਹਮੇਸ਼ਾ ਹੀ ਮੇਰੀ ਪਹਿਲੀ ਤਰਜੀਹ ਰਹੀ ਹੈ ਤੇ ਭਾਰਤੀ ਜਲ ਸੈਨਾ 'ਚ ਸਿੱਖੀ ਉੱਚ ਪੱਧਰੀ ਪੇਸ਼ਾਵਰ ਕੁਸ਼ਲਤਾ, ਪ੍ਰਸ਼ਾਸਨਿਕ ਹੁਨਰ, ਵੱਖ ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਟੀਮ ਦੇ ਤੌਰ 'ਤੇ ਕੰਮ ਕਰਨ ਦੀ ਮੁਹਾਰਤ ਅਤੇ ਭਾਰਤੀ ਜਲ ਸੈਨਾ 'ਚ ਲਗਾਤਾਰ ਤਿੰਨ ਵਾਰ ਸਟਾਫ਼ ਅਫ਼ਸਰ ਵਜੋਂ ਨਿਭਾਈ ਜ਼ਿੰਮੇਵਾਰੀ ਪੰਜਾਬ ਪੁਲਿਸ 'ਚ ਸੇਵਾ ਨਿਭਾਉਣ ਸਮੇਂ ਮਦਦਗਾਰ ਹੋਵੇਗੀ।ਉਨ੍ਹਾਂ ਦੱਸਿਆ ਕਿ ਭਾਰਤੀ ਜਲ ਸੈਨਾ ਤੋਂ ਸੇਵਾ ਮੁਕਤ ਹੋਣ ਤੋਂ ਪਹਿਲਾਂ ਹੀ ਮਨ ਬਣਾ ਲਿਆ ਸੀ ਕਿ ਸੇਵਾ ਮੁਕਤੀ ਤੋਂ ਬਾਅਦ ਆਪਣੀਆਂ ਸੇਵਾਵਾਂ ਦੇਸ਼ ਸੇਵਾ ਨੂੰ ਸਮਰਪਿਤ ਰੱਖਾਂਗਾ।

 

Tags: Patiala , Punjab Police , Patiala Police , Preet Kanwar Singh , Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD