Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਕੇਂਦਰ ਤੋਂ ਆਈਆਂ ਗ੍ਰਾਟਾਂ ਬਾਦਲਾਂ ਨੇ ਸਿਰਫ ਆਪਣੇ ਜੱਦੀ ਹਲਕਿਆਂ ਵਿੱਚ ਖਰਚੀਆਂ : ਅੰਬਿਕਾ ਸੋਨੀ

Web Admin

Web Admin

5 ਦਰਿਆ ਨਿਊਜ਼ (ਪਰਮਜੀਤ ਰੌੜੀ )

ਪੋਜੇਵਾਲ , 17 Apr 2014

Last updated on: Apr 17, 2014, 00:00 IST

ਕੇਂਦਰ ਸਰਕਾਰ ਨੇ ਕਦੇ ਵੀ ਪੰਜਾਬ ਨਾਲ ਵਿਤਕਰਾ ਨਹੀਂ ਕੀਤਾ ਸਗੋ ਸੂਬੇ ਦੀ ਅਕਾਲੀ ਭਾਜਪਾ ਸਰਕਾਰ ਨੇ ਕੇਂਦਰ ਵਲੋ ਭੇਜੀਆ ਗ੍ਰਾਟਾਂ ਨੁੰ ਸਾਰੇ ਸੂਬੇ ਅੰਦਰ ਖਰਚਣ ਦੀ ਵਜਾਏ ਬਾਦਲਾਂ ਦੇ ਜੱਦੀ ਹਲਕਿਆਂ ਹੀ ਖਰਚ ਕੀਤੀਆਂ ਹਨ।ਇਹ ਸ਼ਬਦ ਲੋਕ ਸਭਾ ਸ਼੍ਰੀ ਆਨੰਦਪੁਰ ਸਾਹਿਬ ਤੋ ਕਾਂਗਰਸ, ਪੀਪੀਪੀ ਦੀ ਉਮੀਦਵਾਰ ਅੰਬਿਕਾ ਸੋਨੀ ਨੇ ਅਸੋਕ ਨਾਨੋਵਾਲ ਦੀ ਅਗੁਵਾਈ ਵਿੱਚ ਪਿੰਡ ਚਾਂਦਪੁਰ ਰੁੜਕੀ ਵਿਖੇ ਗੁਰਦੁਆਰਾ ਸਾਹਿਬ ਵਿਖੇ ਨਮਸਤਕ ਹੋਣ ਤੋ ਬਾਅਦ ਕੀਤੇ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਕਹੇ।ਉਹਨਾਂ ਕਿਹਾ ਕਿ ਉਹ ਜਿਤੇ ਚਾਹੇ ਹਰੇ ਪ੍ਰੰਤੂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਤੋ ਵੱਖ ਨਹੀਂ ਹੋ ਸਕਦੀ।ਉਹਨਾਂ ਅਕਾਲੀ ਉਮੀਦਵਾਰ ਚੰਦੂਮਾਜਰਾ ਨੁੰ ਨਿਸ਼ਾਨਾਂ ਬਣਾਉਦਿਆ ਕਿਹਾ ਕਿ ਉਹ ਪਿੰਡਾਂ ਅੰਦਰ ਮੇਰੇ ਵਿਰੁੱਧ ਕੁੱਝ ਬੋਲਣ ਤੋ ਪਹਿਲਾਂ ਆਮ ਲੋਕਾਂ ਨੂੰ ਆਪਣੇ ਸਿਆਸੀ ਜੀਵਨ ਵਾਰੇ ਜਾਣਕਾਰੀ ਦੇਣ।ਉਹਨਾਂ ਕਿਹਾ ਕਿ ਸੂਝਵਾਨ ਵੋਟਰ ਉਹਨਾਂ ਨੂੰ ਵੱਧ ਤੋ ਵੱਧ ਵੋਟਾਂ ਪਾ ਕੇ ਕਾਮਯਾਬ ਕਰਦੇ ਹਨ ਤਾਂ ਉਹ ਪਹਿਲਾਂ ਨਾਲੋ ਜਿਆਦਾ ਉਤਸ਼ਾਹਿਤ ਹੋ ਕੇ ਲੋਕਾਂ ਦੀ ਸੇਵਾ ਕਰਨ ਦੇ ਨਾਲ ਨਾਲ ਇਸ ਪਛੜੇ ਇਲਾਕੇ ਦੀ ਹਰ ਸਮੱਸਿਆ ਦਾ ਹੱਲ ਕਰਨਗੇ।ਇਸ ਮੌਕੇ ਸੀ.ਡੀ ਕੰਬੋਜ,ਅਰੁਣ ਮਲਿਕ,ਪ੍ਰਵੀਨ ਚੌਧਰੀ,ਅਸੋਕ ਨਾਨੋਵਾਲ, ਰਾਮ ਕਿਸ਼ਨ ਕਟਾਰੀਆ,ਬੀਬੀ ਸੰਤੋਸ਼ ਕਟਾਰੀਆ,ਰਾਜਵਿੰਦਰ ਲੱਕੀ,ਵਿੱਕੀ ਚੌਧਰੀ ਜਿਲਾ ਪ੍ਰੀਸ਼ਦ ਮੈਂਬਰ,ਦਰਸ਼ਨ ਲਾਲ ਮੰਗੂਪੁਰ,ਸ਼ਿਵ ਰਾਮ ਪਾਲੀ, ਰਜਿੰਦਰ ਕਟਾਰੀਆ,ਪ੍ਰੋ. ਮੀਲੂ,ਰਾਮ ਧੰਨ,ਬਲਵੀਰ ਪ੍ਰਧਾਨ,ਹਰਮੇਸ਼ ਲਾਲ, ਦੇਸ ਰਾਜ,ਮੈਡਮ ਰਚਨਾ ਦੇਵੀ,ਪ੍ਰੀੰਸੀਪਲ ਸੁਨੀਤਾ ਸੋਨੀ ਤੇ ਵਧੇਰੇ ਗਿਣਤੀ ਵਿੱਚ ਇਲਾਕਾ ਵਾਸੀ ਹਾਜਿਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD