Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਨ.ਆਰ.ਆਈਜ਼ ਦੀ ਜ਼ਮੀਨ ਦਾ ਰਿਕਾਰਡ ਅਤੇ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਵੱਟਸਐਪ ਨੰਬਰ 9464100168 ਦੀ ਸ਼ੁਰੂਆਤ

ਮਾਲ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਪਾਰਦਰਸ਼ਤਾ ਤੇ ਪ੍ਰਭਾਵੀ ਬਣਾਉਣ ਉਤੇ ਜ਼ੋਰ, ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 21 Apr 2023

Last updated on: Apr 21, 2023, 00:00 IST

ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਅਤੇ ਜ਼ਮੀਨ ਦੇ ਰਿਕਾਰਡ ਦਾ ਪਤਾ ਲਾਉਣ ਲਈ ਉਨ੍ਹਾਂ ਵਾਸਤੇ ਵਿਸ਼ੇਸ਼ ਹੈਲਪਲਾਈਨ ਨੰਬਰ ‘94641-00168’ ਦੀ ਸ਼ੁਰੂਆਤ ਕੀਤੀ।

ਇਹ ਨੰਬਰ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਵਿਦੇਸ਼ਾਂ ਵਿਚ ਰਹਿ ਰਹੇ ਸਮੁੱਚੇ ਪੰਜਾਬੀ ਭਾਈਚਾਰੇ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਮੁੱਖ ਉਦੇਸ਼ ਐਨ.ਆਰ.ਆਈਜ਼ ਦੀਆਂ ਸੇਵਾਵਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਦੁਨੀਆ ਭਰ ਵਿਚ ਸਰਦਾਰੀ ਕਾਇਮ ਕਰਨ ਵਾਲੇ ਪਰਵਾਸੀ ਪੰਜਾਬੀਆਂ ਦੇ ਭਾਈਚਾਰੇ ਨੂੰ ਆਪਣੇ ਵਤਨ ਆਉਣ ਮੌਕੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।ਮੁੱਖ ਮੰਤਰੀ ਨੇ ਕਿਹਾ ਕਿ ਐਨ.ਆਰ.ਆਈਜ਼ ਨੇ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਿਤ ਭਾਵਨਾ ਅਤੇ ਸਿਰੜ ਨਾਲ ਦੁਨੀਆ ਭਰ ਵਿਚ ਬੁਲੰਦੀਆਂ ਹਾਸਲ ਕੀਤੀਆਂ ਹਨ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸੇ ਵੀ ਪਰਵਾਸੀ ਪੰਜਾਬੀ ਨੂੰ ਆਪਣੇ ਜੱਦੀ ਘਰ ਵਿਚ ਆਉਣ ਸਮੇਂ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜੇਕਰ ਐਨ.ਆਰ.ਆਈਜ਼ ਦੀਆਂ ਕੋਈ ਸ਼ਿਕਾਇਤਾਂ ਹਨ, ਤਾਂ ਉਸ ਦੇ ਛੇਤੀ ਤੋਂ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਲਈ ਜ਼ਮੀਨ ਦੇ ਰਿਕਾਰਡ ਦੇ ਮਾਮਲਿਆਂ ਪ੍ਰਤੀ ਸਹੂਲਤ ਵਜੋਂ ਅਜਿਹੇ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੰਬਰਾਂ ਉਤੇ ਦਰਜ ਹੋਣ ਵਾਲੀਆਂ ਸ਼ਿਕਾਇਤਾਂ ਨੂੰ 21 ਦਿਨਾਂ ਵਿਚ ਸੁਲਝਾਇਆ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕੀਤੀ ਕਿ ਇਹ ਉਪਰਾਲਾ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਬਣਾਉਣ ਦੇ ਨਾਲ-ਨਾਲ ਪਾਰਦਰਸ਼ਤਾ ਲਿਆਏਗਾ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD