Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਫਤਿਹਗੜ੍ਹ ਸਾਹਿਬ ਦੇ 7 ਖਿਡਾਰੀਆਂ ਨੂੰ ਕਰੀਬ 21 ਲੱਖ ਦੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Meet Hayer, Sports, DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 22 Apr 2023

Last updated on: Apr 22, 2023, 00:00 IST

ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਇੱਕ ਕਰਕੇ ਮਿਹਨਤ ਨਾਲ ਕੰਮ ਕਰ ਰਹੀ ਹੈ ਅਤੇ ਵੱਖ ਵੱਖ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਚੰਗਾ ਮਾਣ ਸਨਮਾਨ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਕੈਸ਼ ਐਵਾਰਡ ਸਮਾਰੋਹ ਦੌਰਾਨ ਰਾਸ਼ਟਰੀ ਖੇਡਾਂ 2022 ਲਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ 7 ਖਿਡਾਰੀਆਂ ਨੂੰ ਕਰੀਬ 21 ਲੱਖ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। 

ਓਹਨਾਂ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ. ਮਨਦੀਪ ਸਿੰਘ (ਖੇਡ- ਤਲਵਾਰਬਾਜ਼ੀ ) ਨੂੰ 5 ਲੱਖ, ਹਰਪ੍ਰੀਤ ਕੌਰ (ਖੇਡ-ਤਲਵਾਰਬਾਜ਼ੀ ) ਨੂੰ 3 ਲੱਖ, ਮੁਮਤਾਜ਼ (ਖੇਡ-ਤਲਵਾਰਬਾਜ਼ੀ ) ਨੂੰ 3 ਲੱਖ, ਕੋਮਲਪ੍ਰੀਤ ਸ਼ੁਕਲਾ (ਖੇਡ-ਤਲਵਾਰਬਾਜ਼ੀ ) ਨੂੰ 3 ਲੱਖ , ਪ੍ਰਿਅੰਕਾ (ਖੇਡ- ਹਾਕੀ) ਨੂੰ 3 ਲੱਖ, ਮਨਜੋਤ ਸਿੰਘ (ਖੇਡ-ਬਾਸਕਟਬਾਲ) - 2 ਲੱਖ, ਪਰਮਜੋਤ ਕੌਰ (ਖੇਡ-ਅਥਲੈਟਿਕਸ) ਨੂੰ 2 ਲੱਖ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਅਤੇ ਪੂਰੇ ਪੰਜਾਬ ਦੇ 147 ਖਿਡਾਰੀਆਂ ਨੂੰ ਕੁੱਲ 5 ਕਰੋੜ 46 ਲੱਖ ਰੁਪਏ ਵੰਡੇ ਗਏ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Meet Hayer , Sports , DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD