Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾਇਰੈਕਟਰ ਉਦਯੋਗ ਅਤੇ ਵਣਜ, ਪੰਜਾਬ ਵੱਲੋਂ ਸਾਈਕਲ ਅਤੇ ਸਿਲਾਈ ਮਸ਼ੀਨ ਉਦਯੋਗ ਲਈ ਖੋਜ ਅਤੇ ਵਿਕਾਸ ਕੇਂਦਰ ਦਾ ਦੌਰਾ

ਦੋਵਾਂ ਕੇਂਦਰਾਂ 'ਤੇ ਕੀਤੇ ਜਾ ਰਹੇ ਕੰਮ ਦੀ ਵੀ ਕੀਤੀ ਸ਼ਲਾਘਾ

 Punjab  Admin, Dr Amarpal Singh, Ludhiana

Web Admin

Web Admin

5 Dariya News

ਲੁਧਿਆਣਾ , 22 Apr 2023

Last updated on: Apr 22, 2023, 00:00 IST

ਡਾਇਰੈਕਟਰ ਇੰਡਸਟਰੀਜ਼ ਐਂਡ ਕਾਮਰਸ, ਪੰਜਾਬ ਡਾ. ਅਮਰਪਾਲ ਸਿੰਘ ਵਲੋਂ ਬੀਤੇ ਕੱਲ੍ਹ ਲੁਧਿਆਣਾ ਦੇ ਸਾਈਕਲ ਅਤੇ ਸਿਲਾਈ ਮਸ਼ੀਨ ਲਈ ਖੋਜ ਅਤੇ ਵਿਕਾਸ ਕੇਂਦਰ ਅਤੇ ਇੰਸਟੀਚਿਊਟ ਫਾਰ ਆਟੋ ਪਾਰਟਸ ਅਤੇ ਹੈਂਡ ਟੂਲਜ਼, ਲੁਧਿਆਣਾ ਦਾ ਦੌਰਾ ਕੀਤਾ। ਉਨ੍ਹਾਂ ਵਲੋਂ ਇਨ੍ਹਾਂ ਕੇਂਦਰਾਂ ਦੁਆਰਾ ਉਦਯੋਗ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸੇਵਾਵਾਂ ਦੀ ਸਮੀਖਿਆ ਕੀਤੀ।

ਉਨ੍ਹਾਂ ਆਪਣੇ ਦੌਰੇ ਮੌਕੇ ਇਨ੍ਹਾਂ ਦੋਵਾਂ ਕੇਂਦਰਾਂ 'ਤੇ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਵੀ ਕੀਤੀ ਅਤੇ ਸਬੰਧਤ ਜਨਰਲ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਦਯੋਗ ਨਾਲ ਤਾਲਮੇਲ ਨੂੰ ਹੋਰ ਵਧਾਉਣ ਅਤੇ ਉੱਚ ਗੁਣਵੱਤਾ ਅਤੇ ਤੁਰੰਤ ਸੇਵਾਵਾਂ ਪ੍ਰਦਾਨ ਕਰਨ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਵਿਸ਼ਵ ਪੱਧਰੀ ਸੇਵਾਵਾਂ ਪ੍ਰਦਾਨ ਕਰਨ ਲਈ ਨਵੀਨਤਮ ਤਕਨਾਲੋਜੀ ਅਤੇ ਅਤਿ ਆਧੁਨਿਕ ਉੱਚ ਸ਼ੁੱਧਤਾ ਵਾਲੀਆਂ ਮਸ਼ੀਨਾਂ/ਯੰਤਰਾਂ ਦੀ ਖਰੀਦ ਕੀਤੀ ਜਾਵੇ।

ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਸਰਕਾਰ ਦੀ ਹੈਵੀ ਇੰਡਸਟਰੀਜ਼ ਮੰਤਰਾਲੇ ਦੀ ਸਕੀਮ ਅਧੀਨ, ਦੋਵਾਂ ਸੰਸਥਾਵਾਂ ਨੂੰ ਟੈਸਟਿੰਗ ਸੁਵਿਧਾਵਾਂ ਨੂੰ ਅਪਗ੍ਰੇਡ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦਾ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ ਅਤੇ ਇਹ ਐਮ.ਐਸ.ਐਮ.ਈ. ਨੂੰ ਇਨ੍ਹਾਂ ਸੰਸਥਾਵਾਂ ਤੋਂ ਵਧੀਆ ਟੈਸਟਿੰਗ ਸੁਵਿਧਾਵਾਂ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ।ਇਸ ਦੌਰੇ ਦੌਰਾਨ ਵਿਸ਼ਵ ਬੰਧੂ, ਸੰਯੁਕਤ ਨਿਰਦੇਸ਼ਕ (ਤਕਨੀਕੀ), ਰਾਕੇਸ਼ ਪਾਠਕ ਜੀ.ਐਮ., ਆਰ ਐਂਡ ਡੀ ਸੈਂਟਰ ਅਤੇ ਡਾ. ਸੰਜੀਵ ਕਟੋਚ ਜੀ.ਐਮ., ਆਈ.ਏ.ਪੀ.ਐਚ.ਟੀ. ਵੀ ਮੌਜੂਦ ਸਨ।

 

Tags: Punjab Admin , Dr Amarpal Singh , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD