Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸੈਣੀ ਸਮਾਜ ਨੇ ਹਮੇਸ਼ਾ ਕਾਗਰਸ ਦਾ ਸਾਥ ਦਿਤਾ-ਅਬਿੰਕਾ ਸੋਨੀ

Web Admin

Web Admin

5 ਦਰਿਆ ਨਿਊਜ਼ (ਅਸ਼ਵਨੀ ਸ਼ਰਮਾ)

ਗੜਸ਼ੰਕਰ , 17 Apr 2014

Last updated on: Apr 17, 2014, 00:00 IST

ਪਿੰਡ ਇਬਰਾਹੀਪੁਰ ਚ ਸੈਣੀ ਸਮਾਜ ਦੁਆਬਾ ਪੰਜਾਬ ਦੇ ਪ੍ਰਧਾਨ ਹਰਵੇਲ ਸਿੰਘ ਸੈਣੀ ਦੇ ਘਰ ਸੈਣੀ ਸਮਾਜ ਲਈ ਦੁਆਬਾ ਚ ਕੰਮ ਕਰ ਰਹੀ ਜਥੇਬੰਦੀਆ ਦੀ ਅਹਿਮ ਮੀਟਿੰਗ ਹੋਈ ਜਿਸ ਚ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋ ਕਾਗਰਸ ਪਾਰਟੀ ਦੀ ਉਮੀਦਵਾਰ ਸ਼੍ਰੀਮਤੀ ਅਬਿੰਕਾ ਸੋਨੀ ਦੀ ਸੈਣੀ ਸਮਾਜ ਦੇ ਆਗੂਆ ਨਾਲ ਗਲਬਾਤ ਹੋਈ।ਉਹਨਾ ਦੀਆ ਮੁਸ਼ਕਲਾ ਸੁਣ ਤੋ ਬਾਅਦ ਸ਼੍ਰੀਮਤੀ ਸੋਨੀ ਨੇ ਸੈਣੀ ਸਮਾਜ ਦੇ ਆਗੂਆ ਨੂੰ ਵਿਸ਼ਵਾਸ ਕਿ ਚੌਣਾ ਤੋ ਬਾਅਦ ਉਹਨਾ ਦੀਆ ਮੁਸ਼ਕਲਾ ਤੇ ਗੌਰ ਕੀਤਾ ਜਾਵੇਗਾ ਅਤੇ ਉਹਨਾ ਦੀਆ ਮੰਗਾ ਨੂੰ ਅਣਗੋਲਿਆ ਨਹੀ ਜਾਵੇਗਾ।ਉਹਨਾ ਨੇ ਸੈਣੀ ਸਮਾਜ ਦੀ ਪ੍ਰਸ਼ੰਸ਼ਾ ਕਰਦੇ ਹੋਏ ਕਿਹਾ ਕਿ ਉਹਨਾ ਨੇ ਹਮੇਸ਼ਾ ਕਾਗਰਸ ਦਾ ਸਾਥ ਦਿਤਾ ਹੈ ਅਤੇ ਜਦੋ ਵੀ ਸੈਣੀ ਸਮਾਜ ਨੇ ਕਾਗਰਸ ਦਾ ਸਾਥ ਦਿਤਾ ਹੈ ਦੋ ਕਾਗਰਸ ਦੀ ਹੂੰਝਾ ਫੇਰ ਜਿੱਤ ਹੋਈ ਹੈ।

ਇਸ ਮੀਟਿੰਗ ਦੌਰਾਨ ਸੈਣੀ ਸਮਾਜ ਦੁਆਬਾ ਦੇ ਪ੍ਰਧਾਨ ਹਰਵੇਲ ਸਿੰਘ ਸੈਣੀ, ਸੈਣੀ ਸਭਾ ਪੰਜਾਬ ਦੇ ਪ੍ਰਧਾਨ ਇਕਬਾਲ ਸਿੰਘ, ਸੈਣੀ ਵੈਲਫੇਅਰ ਸਭਾ ਮਾਹਿਲਪੁਰ ਦੇ ਪ੍ਰਧਾਨ ਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਜਿਸ ਤਰਾ ਅਬਿੰਕਾ ਸੋਨੀ ਨੇ ਸਮਾਜ ਦੇ ਸਮਸਿਆਵਾ ਨੂੰ ਸੁਣ ਦੀ ਪਹਿਲ ਕਦਮੀ ਬਾਕੀ ਪਾਰਟੀ ਨਾਲੋ ਦਿਖਾਈ ਹੈ ਉਸ ਨੂੰ ਮੁੱਖ ਰਖਦੇ ਹੋਏ ਸੈਣੀ ਸਮਾਜ ਦਾ ਫਰਜ ਬਣਦਾ ਹੈ ਕਿ ਉਹ ਕਾਗਰਸ ਪਾਰਟੀ ਦਾ ਸਾਥ ਡੱਟਕੇ ਦੇਣ।ਇਸ ਮੌਕੇ ਸਤੋਖ ਸਿੰਘ ਸੈਣੀ, ਮਾਸਟਰ ਬਲਵੀਰ ਸਿੰਘ, ਜਗਜੀਤ ਸਿੰਘ ਸੈਣੀ, ਦਰਸ਼ਨ ਸਿੰਘ, ਸੋਹਣ ਸਿੰਘ ਬਗਵਾਈ, ਸਤਨਾਮ ਸਿੰਘ, ਅਮਰਜੀਤ ਸਿੰਘ ਬਲਾਚੌਰ, ਰਵਿੰਦਰ ਸਿੰਘ ਝੰਜੋਵਾਲ, ਹਰਭਜਨ ਸਿੰਘ ਰੋਪੜ,ਤਰਲੋਕ ਸਿੰਘ ਨਵਾਂਸ਼ਹਿਰ, ਪ੍ਰੀਤਮ ਸਿੰਘ, ਬਲਵੀਰ ਸਿੰਘ, ਜਰਨੈਲ ਸਿੰਘ, ਪ੍ਰੇਮ ਸਿੰਘ, ਬਲਦੀਪ ਸਿੰਘ, ਗੁਰਨਾਮ ਸਿੰਘ, ਜਗਦੀਸ਼ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ ਸੈਣੀ ਆਦਿ ਹਾਜਰ ਸਨ।ਆਖਰ ਚ ਹਰਵੇਲ ਸਿੰਘ ਸੈਣੀ ਨੇ ਆਪਣੇ ਗ੍ਰਹਿ ਵਿਖੇ ਆਉਣ ਅਤੇ ਸੈਣੀ ਸਮਾਜ ਦੀਆ ਦਰਪੇਸ਼ ਮੁਸ਼ਜਲਾ ਸੁਣਨ ਲਈ ਅਬਿੰਕਾ ਸੋਨੀ ਦਾ ਧੰਨਵਾਦ ਕੀਤਾ।ਉਹਨਾ ਨੇ ਸੈਣੀ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਵੋਟ ਦਾ ਇਸਤਿਮਾਲ ਸ਼੍ਰੀਮਤੀ ਅਬਿੰਕਾ ਸੋਨੀ ਅਤੇ ਪੰਜਾਬ ਦੇ ਬਾਕੀ ਲੋਕ ਸਭਾ ਹਲਕਿਆ ਚ ਕਾਗਰਸ ਪਾਰਟੀ ਦੇ ਉਮੀਦਵਾਰ ਦੇ ਹੱਕ ਚ ਕਰੋ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD