Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਹਲਕਾ ਕੇਂਦਰੀ ਦਾ ਕੀਤਾ ਜਾਵੇਗਾ ਕਾਇਆ ਕਲਪ : ਵਿਧਾਇਕ ਡਾ. ਅਜੈ ਗੁਪਤਾ

ਵਾਰਡ ਨੰਬਰ ਵਿੱਚ 1.5 ਕਰੋੜ ਅਤੇ ਵਾਰਡ ਨੰਬਰ 71 ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 24 Apr 2023

Last updated on: Apr 24, 2023, 00:00 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਹੈ ਅਤੇ ਸੂਬੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ  ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਵਾਰਡ ਨੰਬਰ 69 ਦੇ ਅਧੀਨ ਪੈਂਦੇ ਇਲਾਕੇ ਅਨ੍ਹਗੜ੍ਹ ਵਿੱਖੇ 1.5 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਵਾਰਡ ਨੰ: 71 ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਪੁੱਟਪਾਥ ’ਤੇ ਟਾਈਲਾਂ ਲਗਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ।

ਵਿਧਾਇਕ ਗੁਪਤਾ ਨੇ ਦੱਸਿਆ ਕਿ ਇਹ ਦੋਵੇਂ ਇਲਾਕੇ ਵਿਕਾਸ ਵਜੋਂ ਕਾਫ਼ੀ ਪਿਛੜੇ ਹੋਏ ਹਨ ਅਤੇ ਇਨਾਂ ਇਲਾਕਿਆਂ ਦਾ ਪਹਿਲ ਦੇ ਆਧਾਰ ਤੇ ਵਿਕਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਜ਼ ਦੀ ਕੋਈ ਕਮੀ ਨਹੀਂ ਹੈ ਅਤੇ ਸਾਡੀ ਸਰਕਾਰੀ ਆਮ ਲੋਕਾਂ ਦੇ ਹਿੱਤਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੈ। ਵਿਧਾਇਕ ਗੁਪਤਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਕਿਹਾ ਕਿ ਸਾਰੇ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਵਿਕਾਸ ਕਾਰਜਾਂ ਦੇ ਕੰਮ ਵਿੱਚ ਕੋਈ ਵੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਵਿੱਚ ਲਗਣ ਵਾਲਾ ਪੈਸਾ ਆਮ ਲੋਕਾਂ ਦਾ ਪੈਸਾ ਹੈ ਅਤੇ ਇਹ ਪੈਸਾ ਆਮ ਲੋਕਾਂ ਲਈ ਹੀ ਖਰਚ ਕੀਤਾ ਜਾਵੇਗਾ।ਇਸ ਮੌਕੇ ਵਾਰਡ ਇੰਚਾਰਜ ਲਖਵਿੰਦਰ ਸਿੰਘ ਲੱਖਾ , ਅਜੈ ਸ਼ੇਰ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD