Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵਲੋਂ ਪਿੰਡ ਮੰਗਲੀ ਨੀਚੀ 'ਚ ਅਣਅਧਿਕਾਰਿਤ ਸਕੈਨ ਸੈਂਟਰ ਦਾ ਪਰਦਾਫਾਸ਼

ਪੋਰਟੇਬਲ ਅਲਟਰਾਸਾਊਡ ਮਸ਼ੀਨ ਸਮੇਤ ਦੋ ਔਰਤਾਂ ਤੇ ਇੱਕ ਵਿਅਕਤੀ ਕਾਬੂ, ਮਰੀਜ਼ ਰਾਹੀਂ ਦਿੱਤੀ ਗਈ 32 ਹਜ਼ਾਰ ਰੁਪਏ ਦੀ ਨਗਦੀ ਵੀ ਹੋਈ ਬ੍ਰਾਮਦ

Health, Ludhiana, Civil Surgeon Ludhiana, Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 24 Apr 2023

Last updated on: Apr 24, 2023, 00:00 IST

ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਟੀਮ ਵਲੋ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਮੰਗਲੀ ਨੀਚੀ ਵਿੱਚ ਛਾਪਾ ਮਾਰ ਕੇ ਅਣਅਧਿਕਾਰਤ ਚੱਲ ਰਹੇ ਅਲਟਰਾ ਸਾਊਂਡ ਸੈਂਟਰ ਦਾ ਪਰਦਾਫਾਸ ਕੀਤਾ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਪਿੰਡ ਮੰਗਲੀ ਨੀਚੀ ਵਿਖੇ ਇੱਕ ਅਣਅਧਿਕਾਰਤ ਸੈਂਟਰ ਚੱਲ ਰਿਹਾ ਸੀ ਜਿੱਥੇ ਟੀਮ ਵਲੋ ਘਰ ਵਿੱਚ ਛਾਪਾ ਮਾਰ ਕੇ ਮੌਕੇ 'ਤੇ ਅਣਰਜਿਸਟਰ ਪੋਰਟੇਬਲ ਅਲਟਰਾ ਸਾਊਡ ਮਸ਼ੀਨ ਬਰਾਮਦ ਕੀਤੀ ਗਈ । 

ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋ ਇੱਕ ਡਿਕਾਏ ਮਰੀਜ਼ ਰਾਹੀ 32 ਹਜ਼ਾਰ ਰੁਪਏ ਵਿਚ ਸੌਦਾ ਤਹਿ ਕੀਤਾ ਗਿਆ ਸੀ ਅਤੇ ਟੀਮ ਵਲੋ ਛਾਪੇ ਮਾਰੀ ਦੌਰਾਨ ਮੌਕੇ ਤੋਂ 30 ਹਜਾਰ ਰੁਪਏ ਦੀ ਨਗਦੀ ਵੀ ਬ੍ਰਾਮਦ ਕੀਤੀ ਗਈ ਜੋ ਕਿ ਵਿਭਾਗ ਵਲੋਂ ਮਾਰਕ ਕੀਤੇ ਨੋਟਾਂ ਨਾਲ ਮੇਲ ਖਾ ਗਈ। 

ਉਨਾਂ ਅੱਗੇ ਦੱਸਿਆ ਕਿ ਇਸ ਗੋਰਖਧੰਦੇ ਨੂੰ ਇੱਕ ਵਿਅਕਤੀ ਅਤੇ ਦੋ ਔਰਤਾਂ ਵਲੋ ਚਲਾਇਆ ਜਾਂ ਰਿਹਾ ਸੀ । ਥਾਣਾ ਫੋਕਲ ਪੁਆਇੰਟ ਦੀ ਪੁਲਿਸ ਵਲੋਂ ਮੌਕੇ 'ਤੇ ਇੱਕ ਵਿਅਕਤੀ ਅਤੇ ਦੋ ਔਰਤਾਂ ਨੂੰ  ਗ੍ਰਿਫਤਾਰ ਕਰ ਲਿਆ ਹੈ । ਉਨਾਂ ਕਿਹਾ ਕਿ ਜ਼ਿਲ੍ਹੇ ਭਰ ਵਿਚ ਚੱਲ ਰਹੇ ਅਲਟਰਾਸਾਊਡ ਸੈਟਰਾਂ ਦਾ ਕੋਈ ਮਾਲਕ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਵੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

 

Tags: Health , Ludhiana , Civil Surgeon Ludhiana , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD