Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ‘ਚ ਸੁਪਨੇ ਹਕੀਕਤ ਬਣੇ ਪੰਜਾਬੀ ਨੌਜਵਾਨ ਵਿਦੇਸ਼ ਜਾਣ ਦਾ ਰਾਹ ਤਿਆਗਣ ਲੱਗੇ

ਨਵ-ਨਿਯੁਕਤ ਰੁਪਿੰਦਰਜੀਤ ਬੈਂਸ ਨੇ ਨੌਕਰੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Harbhajan Singh ETO, Vijay Kumar Janjua

Web Admin

Web Admin

5 Dariya News

ਚੰਡੀਗੜ੍ਹ , 25 Apr 2023

Last updated on: Apr 25, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਸੂਬੇ ਦੇ ਯੌਗ ਨੌਜਵਾਨਾਂ ਨੂੰ 28,873 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਰਾਹ ਛੱਡ ਰਹੇ ਹਨ।ਲੋਕ ਨਿਰਮਾਣ ਵਿਭਾਗ ਵਿੱਚ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੀ ਪਿੰਡ ਭੈਣੀ, ਜ਼ਿਲ੍ਹਾ ਰੂਪਨਗਰ ਦੀ ਜੰਮਪਲ ਅਤੇ ਪਿੰਡ ਨੈਣ ਕਲਾਂ, ਪਟਿਆਲਾ ਵਿਖੇ ਵਿਆਹੀ ਰੁਪਿੰਦਰਜੀਤ ਬੈਂਸ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ।ਉਸਨੇ ਕਿਹਾ ਕਿ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਮੁੰਡੇ-ਕੁੜੀਆਂ ਹੁਣ ਵਿਦੇਸ਼ ਜਾਣ ਦੀ ਬਜਾਏ ਪੰਜਾਬ ‘ਚ ਰਹਿ ਕੇ ਹੀ ਆਪਣਾ ਜੀਵਨ ਗੁਜ਼ਾਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ।

ਰੁਪਿੰਦਰਜੀਤ ਬੈਂਸ ਨੇ ਕਿਹਾ ਕਿ ਮੈਂ ਸਰਕਾਰੀ ਨੌਕਰੀ ਹਾਸਲ ਕਰਕੇ ਆਪਣੇ ਮਾਤਾ-ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਉਸਨੇ ਕਿਹਾ ਕਿ ਮੇਰੇ ਪਿਤਾ ਜੀ ਸੇਵਾਮੁਕਤ ਮੁੱਖ ਅਧਿਆਪਕ ਹਨ ਅਤੇ ਇਹ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਮੈਂ ਪੜ੍ਹ ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋਵਾਂ।ਉਸਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਨੇ ਮੈਨੂੰ ਸਰਕਾਰੀ ਨੌਕਰੀ ਦੇ ਕੇ ਤਾਕਤ ਦਿੱਤੀ ਹੈ। ਉਸਦਾ ਕਹਿਣਾ ਹੈ ਕਿ ਮੈਂ ਇਸ ਨਾਲ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਸਕਦੀ ਹਾਂ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Harbhajan Singh ETO , Vijay Kumar Janjua

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD