Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਨ-ਲਾਈਨ ਕੋਚਿੰਗ ਲੈਣ ਵਾਲੇ ਪ੍ਰਾਰਥੀਆਂ ਨੂੰ ਸਰਕਾਰ ਵੱਲੋਂ ਕਿਤਾਬਾਂ ਦੀ ਵੰਡ

Rajiv Verma, Additional Deputy Commissioner, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 25 Apr 2023

Last updated on: Apr 25, 2023, 00:00 IST

ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ- ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰਾਜੀਵ ਵਰਮਾ ਨੇ ਅੱਜ ਇੱਥੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਸਿਖਲਾਈ ਹਿੱਸੇਦਾਰ ‘ਐਜੂਸਫ਼ੀਅਰ’ ਰਾਹੀਂ ਰਾਜ ਅਤੇ ਕੇਂਦਰ ਸਰਕਾਰ ਦੀਆਂ ਗਰੁੱਪ ‘ਸੀ’ ਦੀਆਂ ਅਸਾਮੀਆਂ ਦੀ ਭਰਤੀ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਆਨ-ਲਾਈਨ ਕੋਚਿੰਗ ਹਾਸਲ ਕਰਨ ਵਾਲੇ ਪ੍ਰਾਰਥੀਆਂ ਨੂੰ ਜਨਰਲ ਸਟੱਡੀਜ਼ ਦੀਆਂ ਕਿਤਾਬਾਂ ਦੀ ਵੰਡ ਕੀਤੀ।

ਉਨ੍ਹਾਂ ਨੇ ਉਮੀਦਵਾਰਾਂ ਨੂੰ ਨਿਕਟ ਭਵਿੱਖ ਵਿੱਚ ਆਉਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਆਖਿਆ ਕਿ ਇੱਕ ਪ੍ਰੀਖਿਆ ’ਚੋਂ ਅਸਫ਼ਲ ਹੋਣ ਨੂੰ ਜ਼ਿੰਦਗੀ ਦੀ ਹੋਣੀ ਨਾ ਮੰਨਿਆ ਜਾਵੇ ਸਗੋਂ ਚਣੌਤੀ ਵਜੋਂ ਲੈਂਦਿਆਂ ਅਗਲੀ ਮੰਜ਼ਿਲ ਦੀ ਤਿਆਰੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਬਿਊਰੋ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਆਧੁਨਿਕ ਲਾਇਬਰੇਰੀ ਸਥਾਪਿਤ ਕੀਤੀ ਗਈ ਹੈ ਜਿਸ ਵਿੱਚ 200 ਤੋਂ ਵੱਧ ਕਿਤਾਬਾਂ ਹਨ ਅਤੇ ਇੰਟਰਨੈਟ ਦੀ ਸਹੂਲਤ ਹੈ। 

ਉਮੀਦਵਾਰ ਲਾਇਬਰੇਰੀ ਵਿੱਚ ਬੈਠ ਕੇ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸੰਜੀਵ ਕੁਮਾਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਅਤੇ ਹਰਮਨਦੀਪ ਸਿੰਘ, ਕਰੀਅਰ ਕਾਊਂਸਲਰ ਵੀ ਮੌਜੂਦ ਸਨ।

 

 

Tags: Rajiv Verma , Additional Deputy Commissioner , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD