Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸਿਹਤ ਵਿਭਾਗ ਵਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ

Health, Civil Surgeon Ludhiana, World Malaria Day, World Malaria Day 2023, Ludhiana

Web Admin

Web Admin

5 Dariya News

ਲੁਧਿਆਣਾ , 25 Apr 2023

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ ਹੈ ਜਿਸਦੇ ਤਹਿਤ ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਕਲੇਰ ਦੀ ਅਗਵਾਈ ਹੇਠ ਮਲੇਰੀਆ ਤੋਂ ਬਚਾਅ ਸਬੰਧੀ ਰੈਲੀ ਕੱਢੀ ਗਈ।ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਰੈਲੀ ਦੌਰਾਨ ਬੈਨਰਾਂ, ਪੈਂਪਲਿਟ, ਪੋਸਟਰਾਂ ਆਦਿ ਰਾਹੀਂ ਆਮ ਲੋਕਾਂ ਨੂੰ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਪਹਿਲੇ ਤਿੰਨ ਸਥਾਨਾਂ 'ਤੇ ਰਹਿਣ ਵਾਲੇ ਬੱਚਿਆਂ ਨੂੰ ਹੌਂਸਲਾ ਅਫਜਾਈ ਲਈ ਇਨਾਮ ਵੀ ਵੰਡੇ ਗਏ। ਸਕੂਲੀ ਬੱਚਿਆਂ ਦੇ ਡਰਾਇੰਗ ਮੁਕਾਬਲੇ ਵਿੱਚ ਸਮਿਟਰੀ ਰੋਡ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਵਲੋਂ ਭਰਪੂਰ ਸਹਿਯੋਗ ਕੀਤਾ ਗਿਆ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ, ਸੀਨੀਅਰ ਮੈਡੀਕਲ ਅਫ਼ਸਰ ਡਾ. ਮੰਨੂ ਵਿਜ, ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਰਮਨਦੀਪ ਕੌਰ, ਸਹਾਇਕ ਮਲੇਰੀਆ ਅਫ਼ਸਰ ਦਲਬੀਰ ਸਿੰਘ, ਤੇਜ਼ਪਾਲ ਸਿੰਘ, ਗੁਰਮਿੰਟ ਸਿੰਘ, ਮਨਪ੍ਰੀਤ ਸਿੰਘ ਅਤੇ ਮਲੇਰੀਆ ਟੈਕਨੀਕਲ ਬਰਾਂਚ ਤੋਂ ਸਰਬਜੀਤ ਸਿੰਘ ਹੈਲਥ ਸੁਪਰਵਾਈਜ਼ਰ, ਪ੍ਰੇਮ ਸਿੰਘ ਹੈਲਥ ਸੁਪਰਵਾਈਜ਼ਰ, ਜਸਵੀਰ ਸਿੰਘ ਹੈਲਥ ਸੁਪਰਵਾਈਜਰ ਅਤੇ ਐਂਟੀ ਲਾਰਵਾ ਵਿੰਗ ਦੇ ਕਰਮਚਾਰੀ ਸ਼ਾਮਲ ਸਨ।

 

Tags: Health , Civil Surgeon Ludhiana , World Malaria Day , World Malaria Day 2023 , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD