Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਰਮੇ ਦੀਆਂ ਮਨਜ਼ੂਰਸ਼ੁਦਾ ਕਿਸਮਾਂ ਹੀ ਵੇਚਣ ਬੀਜ ਵਿਕਰੇਤਾ- ਡਿਪਟੀ ਕਮਿਸ਼ਨਰ ਬਲਦੀਪ ਕੌਰ

ਨਰਮੇ ਦੀਆਂ ਮਨਜ਼ੂਰਸ਼ੁਦਾ ਕਿਸਮਾਂ ’ਤੇ 33 ਫ਼ੀਸਦੀ ਸਬਸਿਡੀ ਦੀ ਸੁਵਿਧਾ, ਲਾਭ ਲੈਣ ਲਈ 15 ਮਈ ਤੱਕ ਬਿਨੈ ਪੱਤਰ ਦੇ ਸਕਦੇ ਨੇ ਕਿਸਾਨ

DC Mansa, Deputy Commissioner Mansa, Baldeep Kaur

Web Admin

Web Admin

5 Dariya News

ਮਾਨਸਾ , 27 Apr 2023

Last updated on: Apr 27, 2023, 00:00 IST

ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਬੀਜ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਅਤੇ ਇਸ ਦੇ ਬੀਜ ਨੂੰ ਵਿਕਰੀ ਕਰਨ ਦੀ ਮਨਾਹੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਦਾ  ਇਲਾਕਾ ਨਰਮਾ ਪੱਟੀ ਵਿੱਚ ਆਉਂਦਾ ਹੈ ਅਤੇ ਨਰਮੇ ਦੀ ਫਸਲ ਉਪਰ ਜੋ ਚਿੱਟੀ ਮੱਖੀ ਦਾ ਹਮਲਾ ਹੁੰਦਾ ਹੈ ਇਸ ਹਮਲੇ ਦਾ ਮੁੱਖ ਕਾਰਨ ਗਰਮ ਰੁੱਤ ਦੀ ਮੂੰਗੀ ਹੈ। ਉਨ੍ਹਾਂ ਕਿਹਾ ਕਿ ਮੂੰਗੀ ਦੀ ਕਾਸ਼ਤ ਕਰਨ ਨਾਲ ਚਿੱਟੀ ਮੱਖੀ ਦੇ ਵਧਣ ਦਾ ਡਰ ਬਣਿਆ ਰਹਿੰਦਾ ਹੈ ਜੋ ਬਾਅਦ ਵਿਚ ਨਰਮੇ ਦੀ ਫਸਲ ਦੇ ਨੁਕਸਾਨ ਦਾ ਕਾਰਨ ਬਣਦਾ ਹੈ। 

ਉਨ੍ਹਾਂ ਸਮੂਹ ਬੀਜ ਵਿਕਰੇਤਾਵਾਂ ਨੂੰ ਨਰਮੇ ਦੀਆਂ ਮਨਜ਼ੂਰਸ਼ੁਦਾ ਕਿਸਮਾਂ ਦੀ ਵਿਕਰੀ ਕਰਨ ਦੀ ਹਦਾਇਤ ਕੀਤੀ। ਮੁੱਖ ਖੇਤੀਬਾੜੀ ਅਫਸਰ ਡਾ. ਸੱਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਰਮੇ ਦੀਆਂ ਮੰਜੂਰਸ਼ੁਦਾ ਕਿਸਮਾਂ 'ਤੇ 33 ਫੀਸਦੀ ਸਬਸਿਡੀ ਸਿੱਧੀ ਕਿਸਾਨਾਂ ਦੇ ਖਾਤਿਆ ਵਿੱਚ ਪਾਈ ਜਾਵੇਗੀ। 

ਉਨ੍ਹਾਂ ਕਿਸਾਨਾਂ ਨੂੰ ਨਰਮੇ ਦੇ ਬੀਜ ਖਰੀਦਣ ਉਪਰੰਤ ਸਬਸਿਡੀ ਦਾ ਲਾਭ ਲੈਣ ਲਈ pbagrimachinery.com ਉਪਰ ਆਪਣਾ ਬਿਨੈ ਪੱਤਰ 15.05.2023 ਤੱਕ ਅਪਲੋਡ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜਿਲ੍ਹੇ ਦੇ ਬੀਜ ਵਿਕਰੇਤਾਵਾਂ ਨੂੰ ਆਪਣੇ ਸੇਲ ਪੁਆਇੰਟ ਤੇ ਹੀ ਸਬਸਿਡੀ ਪੋਰਟਲ ਉਪਰ ਬਿੱਲ ਅਪਲੋਡ ਕਰਨ ਦੀ ਸਲਾਹ ਦਿੱਤੀ ਤਾਂ ਜੋ ਵੱਧ ਤੋਂ ਵੱਧ ਕਿਸਾਨ ਨਰਮੇ ਦੀ ਸਬਸਿਡੀ ਦਾ ਲਾਭ ਲੈ ਸਕਣ।

 

Tags: DC Mansa , Deputy Commissioner Mansa , Baldeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD