Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 19 'ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ

ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ - ਦਲਜੀਤ ਸਿੰਘ ਭੋਲਾ ਗਰੇਵਾਲ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 27 Apr 2023

Last updated on: Apr 27, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 19 ਅਧੀਨ ਆਦਰਸ਼ ਨਗਰ ਵਿਖੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 400 ਮੀਟਰ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਜਿਸ 'ਤੇ ਕਰੀਬ 4.50 ਲੱਖ ਰੁਪਏ ਦੀ ਲਾਗਤ ਆਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ ਜੋ ਅਕਸਰ ਜਾਮ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਇੰਦਰਪ੍ਰੀਤ ਸਿੰਘ ਗੱਗੂ, ਬਖਸ਼ੀਸ਼ ਹੀਰ, ਗਗਨਦੀਪ ਸਿੰਘ, ਸੰਜੂ ਸ਼ਰਮਾ, ਰਣਜੀਤ ਰਾਣਾ, ਰਵੀ ਸ਼ਰਮਾ ਰਾਜਵੀਰ ਗਰੇਵਾਲ, ਕਮਲ ਮਿਲਗਾਨੀ, ਮੋਹਣਾ, ਦਰਸ਼ਨ ਚਾਵਲਾ ਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD