Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ

 

ਜਲੰਧਰ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਬੜੀ ਵੱਡੀ ਲੀਡ ਨਾਲ ਜਿੱਤ ਹਾਸਿਲ ਕਰੇਗੀ : ਡਾਕਟਰ ਜਿਸ਼ਿਰ ਸਿੰਘ ਸੰਧੂ

Jasbir Singh Sandhu, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 27 Apr 2023

Last updated on: Apr 27, 2023, 00:00 IST

ਜਲੰਧਰ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਬੜੀ ਵੱਡੀ ਲੀਡ ਨਾਲ ਜਿੱਤ ਹਾਸਿਲ ਕਰੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਜਲੰਧਰ ਪੱਛਮੀ ਦੇ ਵਾਰਡ ਨੰਬਰ 42 ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਹੇ।ਇਸ ਮੌਕੇ ਤੇ ਡਾਕਟਰ ਜਸਬੀਰ ਸਿੰਘ ਸੰਧੂ ਨੇ ਵੱਖ ਵੱਖ ਪਾਰਟੀਆ ਤੋਂ ਸਬੰਧ ਰੱਖਦੇ 25 ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। 

ਇਸ ਮੌਕੇ ਬੋਲਦਿਆਂ ਹੋਇਆ ਡਾਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੌ ਪਿਛਲੇ ਇਕ ਸਾਲ ਦੇ ਵਿੱਚ ਬਦਲਾਰ ਪੰਜਾਬ ਦੀ ਜਨਤਾ ਨੂੰ ਪੇਸ਼ ਕੀਤਾ ਹੈ ਉਸ ਤੇ ਆਉਣ ਵਾਲੀ ਜਲੰਧਰ ਜਿਮਨੀ ਚੋਣ ਤੇ ਲੋਕਾਂ ਨੇ ਆਮ ਆਦਮੀਂ ਪਾਰਟੀ ਦੇ ਹੱਕ ਵਿੱਚ ਫਤਵਾ ਦੇਣਾ ਹੈ।ਓਹਨਾ ਕਿਹਾ ਕਿ ਚਾਹੇ ਕਿਸਾਨੀ ਢ ਗੱਲ ਹੋਏ ਜਾ ਬਿਜਲੀ ਬਿੱਲ ਮਾਫ਼ ਦਾ ਕੀਤਾ ਹੋਇਆ ਵਾਦਾ ਹੋਵੇ , ਇਹ ਸਭ ਵਾਦੇ ਮਾਨਯੋਗ ਮੁੱਖਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦੀ ਅਗਵਾਈ ਵਿੱਚ ਪੂਰੇ ਹੋ ਰਹੇ ਹਨ ਤੇ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਖੜੀ ਹੈ।

ਓਹਨਾ ਨੇ ਜਨਤਾ ਨੂੰ ਦਸਿਆ ਕਿ ਆਮ ਆਦਮੀਂ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿਚ ਸਾਰੀਆ ਗਾਰੰਟੀਆ ਨੂੰ ਪੂਰਾ ਕਰ ਲਵੇਗੀ।ਇਸ ਮੌਕੇ ਤੇ ਭਾਰੀ ਸੰਖਿਆ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਸਾਹਿਬਾਨ ਤੇ ਔਹਦੇਦਾਰਾਂ ਮਜੂਦ ਸਨ।

 

Tags: Jasbir Singh Sandhu , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD