Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਿਲ ਥਾਮ ਕੇ ਬੈਠ ਜਾਓ ਕਿਉਂਕਿ ਜ਼ੀ ਪੰਜਾਬੀ, ਸੁਪਰ-ਡੁਪਰ ਹਿੱਟ ਫਿਲਮ "ਗੋਲਗੱਪੇ" ਪੇਸ਼ ਕਰਨ ਜਾ ਰਿਹਾ ਹੈ

TV, Television, Entertainment, Chandigarh, Actor, Actress, Golgappe, Zee Punjabi, Golgappe Movie, Golgappe Zee Punjabi

Web Admin

Web Admin

5 Dariya News

ਚੰਡੀਗੜ੍ਹ , 28 Apr 2023

Last updated on: Apr 28, 2023, 00:00 IST

ਜ਼ੀ ਪੰਜਾਬੀ ਦਾ ਮੁੱਖ ਮਕਸਦ ਦਰਸ਼ਕਾਂ ਦਾ ਪੂਰੀ ਤਰ੍ਹਾਂ ਨਾਲ ਮਨੋਰੰਜਨ ਕਰਨਾ ਹੈ, ਇਸੇ ਮਕਸਦ ਨੂੰ ਪੂਰਾ ਕਰਨ ਜ਼ੀ ਪੰਜਾਬੀ, ਪੰਜਾਬੀ ਸਿਨੇਮਾ ਦੀ ਸੁਪਰਹਿੱਟ ਫਿਲਮ "ਗੋਲਗੱਪੇ" ਤੁਹਾਡੀਆਂ ਟੀਵੀ ਸਕਰੀਨਾਂ ਉੱਤੇ ਜਲਦ ਹੀ ਪੇਸ਼ ਕਰਨ ਜਾ ਰਿਹਾ ਹੈ।ਤਿਆਰ ਹੋ ਜਾਓ ਆਪਣੇ ਮਜ਼ੇ ਨੂੰ ਡਬਲ ਕਰਨ ਲਈ ਕਿਉਂਕਿ ਪੰਜਾਬੀ ਸਿਨੇਮਾ ਦੇ ਕਾਮੇਡੀ ਕਿੰਗ "ਬਿੰਨੂ ਢਿੱਲੋਂ, ਰਜਤ ਬੇਦੀ ਤੇ ਬੀ.ਐੱਨ. ਸ਼ਰਮਾ ਇੱਕੋਂ ਪਲਾਟ ਤੇ ਨਜ਼ਰ ਆਉਣਗੇ, ਇਹਨਾਂ ਦੇ ਨਾਲ ਨਵਨੀਤ ਢਿੱਲੋਂ ਤੇ ਇਹਾਨਾ ਢਿੱਲੋਂ ਮੁੱਖ ਭੂਮਿਕਾ ਵਿੱਚ ਦਿਖਾਈ ਦੇਣਗੇ। 

ਫਿਲਮ ਸਮੀਪ ਕੰਗ ਦੁਆਰਾ ਨਿਰਦੇਸ਼ਿਤ, ਸਰਬਜੀਤ ਸਿੰਘ ਦੁਆਰਾ ਲਿਖੀ ਗਈ ਹੈ। ਫਿਲਮ ਦੀ ਕਹਾਣੀ ਹਾਸੇ-ਮਜ਼ਾਕ, ਕਾਮੇਡੀ ਤੇ ਰੋਮਾਂਸ ਨਾਲ ਭਰਪੂਰ ਹੈ, ਜਿੱਥੇ ਤਿੰਨ ਦੋਸਤ ਜੱਗੀ, ਪਾਲੀ ਅਤੇ ਨੱਥੂਰਾਮ ਫਾਸਟ ਫੂਡ ਦੀ ਦੁਕਾਨ ਚਲਾਉਂਦੇ ਹਨ।ਇਹਨਾਂ ਦੀ ਕਹਾਣੀ ਕਿਵੇਂ ਤੇ ਕਿੱਥੇ ਬਦਲਦੀ ਹੈ, ਇਹ ਫਿਲਮ ਦੇਖਣ ਤੋਂ ਬਾਅਦ ਪਤਾ ਲੱਗੇਗੀ। ਖੈਰ! ਇਹ ਹੀ ਹੈ ਜੋ ਹਾਸੇ ਦੇ ਗੈਗਸ ਤੁਹਾਡੇ ਟੈਲੀਵਿਜ਼ਨ ਸਕ੍ਰੀਨਾਂ 'ਤੇ ਜਲਦੀ ਹੀ ਇਸ ਵਰਲਡ ਟੈਲੀਵਿਜ਼ਨ ਪ੍ਰੀਮੀਅਰ ਦੇ ਨਾਲ ਤੁਹਾਡੇ ਲਈ ਇੱਕ ਅਨੰਦਦਾਇਕ ਵੀਕਐਂਡ ਲਿਆਉਣ ਵਾਲੇ ਹਨ।

 

Tags: TV , Television , Entertainment , Chandigarh , Actor , Actress , Golgappe , Zee Punjabi , Golgappe Movie , Golgappe Zee Punjabi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD