Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ : ਬਿੰਦਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਕੇਂਦਰੀ ਜੇਲ ਪਟਿਆਲਾ ਵਿਖੇ ਕੈਂਪ ਕੋਰਟ ਦਾ ਆਯੋਜਨ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 18 Apr 2014

Last updated on: Apr 18, 2014, 00:00 IST

ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ.ਨਗਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਸਬੰਧਤ ਜਿਨ੍ਹਾਂ  ਖਿਲਾਫ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਹਨ ਅਤੇ ਉਹ ਕੇਂਦਰੀ ਜੇਲ ਪਟਿਆਲਾ ਵਿਖੇ ਨਜਰਬੰਦ ਹਨ। ਉਨ੍ਹਾਂ ਦੇ ਕੇਸਾਂ ਦੀ ਸੁਣਵਾਈ ਲਈ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ.ਨਗਰ ਸ੍ਰੀ ਤਰਨਤਾਰਨ ਸਿੰਘ ਬਿੰਦਰਾ ਦੀ ਅਗਵਾਈ ਹੇਠ ਵਿਸੇਸ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਕੋਰਟ ਵਿੱਚ ਛੋਟੇ-ਛੋਟੇ ਝਗੜਿਆਂ 'ਚ ਦੋਸ਼ੀ ਜੋ ਜੇਲ ਵਿੱਚ ਲੰਮੇ ਚਿਰਾਂ ਤੋਂ ਬੰਦ ਹਨ ਅਤੇ ਉਹ ਆਪਣੇ ਦੋਸ਼ ਦਾ ਇਕਬਾਲ ਕਰਨਾ ਚਾਹੁੰਦੇ ਹਨ। ਉਨ੍ਹਾਂ ਦੇ ਕੇਸ ਵਿਚਾਰੇ ਗਏ ਤਾਂ ਜੋ ਉਨ੍ਹਾਂ ਦੀ ਜੇਲ ਚੋ ਰਿਹਾਈ ਹੋ ਸਕੇ। ਸ੍ਰੀ ਬਿੰਦਰਾ ਨੇ ਦੱਸਿਆ ਕਿ ਜੇਲਾਂ ਵਿੱਚ ਕੈਂਪ ਕੋਰਟ ਲਗਾਉਣ ਦਾ ਮੁੱਖ ਮੰਤਵ ਵੱਡੀ ਪੱਧਰ ਤੇ ਉਹ ਦੋਸ਼ੀ ਜਿਹੜੇ ਕਿ ਜੇਲ 'ਚ ਬੰਦ ਹਨ ਉਨ੍ਹਾਂ ਦੇ ਕੇਸਾਂ ਦੀ ਸੁਣਵਾਈ ਕਰਕੇ ਬਕਾਇਆ ਪਏ ਕੇਸਾਂ ਨੂੰ ਨਿਪਟਾਉਣਾ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਹੇਠਲੇ ਪੱਧਰ ਦੇ ਲੋਕਾਂ ਦੇ ਮੋਲਿਕ ਅਧਿਕਾਰਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਕਾਨੂੰਨੀ ਕੇਅਰ ਅਤੇ ਸਹਾਇਤਾ ਕੇਂਦਰ ਜੋ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ.ਨਗਰ ਦੇ ਦਫ਼ਤਰ ਵਿਖੇ ਹੈ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1968 ਤੇ ਵੀ ਮੁਫ਼ਤ ਕਾਨੂੰਨੀ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD