Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਅੱਜ ਸਵੇਰੇ 7:30 ਵਜੇ ਖੁੱਲ੍ਹੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰ

ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਨੇ ਸਵੇਰੇ 7:30 ਵਜੇ ਪਹੁੰਚ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਦਫ਼ਤਰਾਂ ਦੀ ਕੀਤੀ ਚੈਕਿੰਗ

DC Tarntaran, Rishipal Singh, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 02 May 2023

Last updated on: May 02, 2023, 00:00 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਇੱਕ ਕ੍ਰਾਂਤੀਕਾਰੀ ਫੈਸਲੇ ਅਨੁਸਾਰ ਦਫ਼ਤਰਾਂ ਦੇ ਸਮੇਂ ਵਿਚ ਕੀਤੇ ਬਦਲਾਅ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਦਫ਼ਤਰ ਅੱਜ ਸਵੇਰੇ 7:30 ਵਜੇ ਖੁੱਲ੍ਹ ਗਏ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਅੱਜ ਸਵੇਰੇ 7:30 ਵਜੇ ਆਪਣੇ ਦਫ਼ਤਰ ਪਹੁੰਚੇ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਦਫ਼ਤਰਾਂ ‘ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਸਰਕਾਰੀ ਦਫ਼ਤਰਾਂ ਦਾ ਸਮਾਂ ਹੁਣ ਸਵੇਰੇ 7:30 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ਦਾ ਕੀਤਾ ਗਿਆ ਹੈ। ਇਸ ਕਾਰਨ ਲੋਕਾਂ ਨੂੰ ਬਾਅਦ ਦੁਪਹਿਰ ਦੀ ਗਰਮੀ ਤੋਂ ਪਹਿਲਾਂ-ਪਹਿਲਾਂ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਲੋਕ ਗਰਮੀ ਵੱਧਣ ਤੱਕ ਵਾਪਸ ਆਪਣੇ ਘਰਾਂ ਤੱਕ ਜਾ ਸਕਦੇ ਹਨ। 

ਉਹਨਾਂ ਕਿਹਾ ਕਿ ਇਸ ਨਾਲ ਰਾਜ ਦੀ ਊਰਜਾ ਦੀ ਵੀ ਬੱਚਤ ਹੋਵੇਗੀ ਜਦ ਕਿ ਸਰਕਾਰੀ ਕਰਮਚਾਰੀਆਂ ਨੇ ਵੀ ਸਰਕਾਰ ਦੇ ਇਸ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਦਫ਼ਤਰਾਂ ਦੇ ਕੰਮਕਾਜ ਦੀ ਉਤਪਾਦਕਤਾ ਵਿਚ ਵਾਧਾ ਹੋਵੇਗਾ। ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮਕਾਜ ਲਈ ਸਵੇਰੇ 7:30 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ਪਹੁੰਚਣ। 

ਉਹਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਦਾ ਇਹ ਸਮਾਂ 15 ਜੁਲਾਈ, 2023 ਤੱਕ ਲਾਗੂ ਰਹੇਗਾ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਹੈ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਪਹਿਲਾਂ ਦੀ ਤਰ੍ਹਾਂ ਸਵੇਰੇ 09 ਤੋਂ ਸ਼ਾਮ 05 ਵਜੇ ਤੱਕ ਹੋਵੇਗਾ। 

ਸੇਵਾ ਕੇਂਦਰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹੇ ਰਹਿੰਦੇ ਹਨ।    

 

Tags: DC Tarntaran , Rishipal Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD