Friday, 17 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ

 

ਮੰਡੀਆਂ ਅੰਦਰ ਖਰੀਦ ਕੀਤੀ ਕਣਕ ਦੀ ਰਹਿੰਦੀ 25 ਫੀਸਦੀ ਲਿਫਟਿੰਗ ਦਾ ਕੰਮ ਜਲਦ ਨੇਪਰੇ ਚੜਾਉਣ ਦੇ ਆਦੇਸ਼ ਜਾਰੀ

ਡਿਪਟੀ ਕਮਿਸ਼ਨਰ ਨੇ ਕੀਤਾ ਪਿੰਡ ਤਾਮਕੋਟ, ਰੱਲਾ ਅਤੇ ਜੋਗਾ ਮੰਡੀਆਂ ਦਾ ਦੌਰਾ'

DC Mansa, Deputy Commissioner Mansa, Baldeep Kaur

Web Admin

Web Admin

5 Dariya News

ਮਾਨਸਾ , 03 May 2023

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੀ ਕਣਕ ਦੀ ਲਿਫਟਿੰਗ ਦਾ 75 ਫੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ ਅਤੇ ਰਹਿੰਦੀ 25 ਫੀਸਦੀ ਲਿਫਟਿੰਗ ਦੇ ਕਾਰਜ਼ਾਂ ਨੂੰ ਜਲਦ ਮੁਕੰਮਲ ਕਰਨ ਅਤੇ ਮੰਡੀਆਂ ਅੰਦਰ ਪਹੁੰਚ ਰਹੀ ਜਿਣਸ ਦੀ ਨਾਲੋ ਨਾਲ ਲਿਫਟਿੰਗ ਯਕੀਨੀ ਬਣਾਈ ਜਾਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਅੱਜ ਅਨਾਜ ਮੰਡੀ ਤਾਮਕੋਟ, ਰੱਲਾ ਅਤੇ ਜੋਗਾ ਦਾ ਦੌਰਾ ਕਰਨ ਵੇਲੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕੀਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜ ਅੰਦਰ ਖਰੀਦ ਕੀਤੀ ਕਣਕ ਦੀ ਲਿਫਟਿੰਗ ਨੂੰ ਲੈ ਕੇ ਜ਼ਿਲ੍ਹਾ ਮਾਨਸਾ ਚੌਥੇ ਨੰਬਰ ’ਤੇ ਹੈ, ਜਿਸਦੇ ਲਈ 100 ਫੀਸਦੀ ਲਿਫਟਿੰਗ ਕਰਕੇ ਜ਼ਿਲ੍ਹੇ ਨੂੰ ਨੰਬਰ ਇਕ ’ਤੇ ਲਿਆਉਣ ਲਈ ਆਪਸੀ ਤਾਲਮੇਲ ਨਾਲ ਲਿਫਟਿੰਗ ਦੇ ਕੰਮ ਅੰਦਰ ਹੋਰ ਤੇਜ਼ੀ ਲਿਆਈ ਜਾਵੇ।

ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਉਸਨੂੰ ਖੇਤਾਂ ਵਿੱਚ ਹੀ ਦਬਾਇਆ ਜਾਵੇ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

 

Tags: DC Mansa , Deputy Commissioner Mansa , Baldeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD