Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ੀਰਾ ਦੇ ਵੱਖ-ਵੱਖ ਸਕੂਲ ਵਾਹਨਾਂ ਦੀ ਕੀਤੀ ਅਚਨਚੇਤ ਚੈਕਿੰਗ

Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਫਿਰੋਜ਼ਪੁਰ/ਜ਼ੀਰਾ , 04 May 2023

Last updated on: May 04, 2023, 00:00 IST

ਡਿਪਟੀ ਕਮਿਸ਼ਨਰ,ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਮੈਂਬਰਾਂ ਦੀ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ੀਰਾ ਵਿਖੇ ਵੱਖ-ਵੱਖ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 9 ਸਕੂਲ ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਮੌਕੇ ਟ੍ਰੈਫਿਕ ਇੰਚਾਰਜ ਏ.ਐਸ.ਆਈ ਬਲੌਰ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸਿ਼ਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। 

ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਦੇ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਐਂਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। 

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘ, ਰਿਜ਼ਨਲ ਟਰਾਂਸਪੋਰਟ ਅਥਾਰਟੀ ਦਫਤਰ ਤੋਂ ਸੁਰਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਸ੍ਰੀ ਬਲਪ੍ਰੀਤ ਸਿੰਘ, ਅਤੇ ਪੁਲਿਸ ਵਿਭਾਗ ਤੋਂ ਸ੍ਰੀ ਸੁਖਵਿੰਦਰ ਸਿੰਘ ਮੌਜੂਦ ਸਨ।

 

 

Tags: Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD