Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸਿਨੇਮਾਂ ਘਰਾਂ ਵਿੱਚ ਧੂਮਾਂ ਪਾਉਣ ਲਈ ਆ ਰਹੀ ਹੈ ਫਿਲਮ "ਜੋੜੀ"

Diljit Dosanjh, Nimrat Khaira, Amberdeep Singh, Jodi , Jodi Movie , Jodie Release Date , Jodi Movie Release Date , Diljit Dosanjh Nimrat Khaira , Diljit Dosanjh Nimrat Khaira Jodi , Diljit Nimrat , Diljit Nimrat Jodi , Jodi 2023 , Jodi Movie Dispute , Jodi Movie News , Diljit Nimrat Jodi News , Jodi Issue , Jodi Movie Issue , Jodi New Release Date , Jodi Movie New Release Date , Jodi Movie Delay , Jodi Movie Delay Reason

Web Admin

Web Admin

5 Dariya News

ਚੰਡੀਗੜ੍ਹ , 05 May 2023

Last updated on: May 05, 2023, 00:00 IST

ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ "ਜੋੜੀ" ਹੁਣ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਹੀ ਹੈ। ਅਣਕਿਆਸੀਆਂ ਮੁਸ਼ਕਲਾਂ ਦੇ ਕਾਰਨ, "ਜੋੜੀ" ਦੇ ਸਵੇਰ ਦੇ ਸ਼ੋਅ ਨਿਰਧਾਰਿਤ ਸਮੇਂ 'ਤੇ ਖੁੱਲ੍ਹਣ ਵਿੱਚ ਅਸਮਰੱਥ ਸਨ। ਹੁਣ ਸਾਰੇ ਮੁੱਦੇ ਹੱਲ ਹੋ ਗਏ ਹਨ ਅਤੇ ਫਿਲਮ ਦੀ ਸਾਰੀ ਸਟਾਰਕਾਸਟ ਨੇ ਦਰਸ਼ਕਾਂ ਨੂੰ ਇੱਕ ਖੁਸ਼ਖਬਰੀ ਸਾਂਝੀ ਕੀਤੀ ਹੈ ਕਿ ਇਹ ਫਿਲਮ ਪੂਰੇ ਭਾਰਤ ਵਿੱਚ ਰਿਲੀਜ਼ ਹੋ ਚੁੱਕੀ ਹੈ।

ਥਿੰਡ ਮੋਸ਼ਨ ਫਿਲਮਜ਼ ਅਤੇ ਰਿਦਮ ਬੁਆਏਜ਼ ਐਂਟਰਟੇਨਮੈਂਟ ਦੁਆਰਾ ਨਿਰਮਿਤ, ਇਸ ਫਿਲਮ ਦੇ ਸ਼ਾਨਦਾਰ ਟ੍ਰੇਲਰ ਨੇ  ਦਰਸ਼ਕਾਂ ਦੇ ਦਿਲਾਂ ਵਿੱਚ ਇੱਕ ਖਾਸ ਜਗ੍ਹਾ ਬਣਾਈ ਹੈ, ਜਿਸ ਵਿੱਚ ਅਸੀਂ ਪਹਿਲੀ ਵਾਰ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਨੂੰ ਇਕੱਠੇ ਦੇਖਾਂਗੇ। ਫਿਲਮ ਅੰਬਰਦੀਪ ਸਿੰਘ ਦੁਆਰਾ ਲਿੱਖੀ ਅਤੇ ਨਿਰਦੇਸ਼ਿਤ ਹੈ। ਦਲਜੀਤ ਥਿੰਡ ਅਤੇ ਕਾਰਜ ਗਿੱਲ ਦੁਆਰਾ ਨਿਰਮਿਤ ਹੈ। ਇਹ ਫਿਲਮ ਆਪਣੀ ਵਿਲੱਖਣ ਕਹਾਣੀ ਨਾਲ ਸਿਨੇਮਾਘਰਾਂ 'ਚ ਦੇਖਣ ਨੂੰ ਮਿਲੇਗੀ।

ਫਿਲਮ ਦੀ ਕਹਾਣੀ ਖੂਬਸੂਰਤ, ਰੋਮਾਂਟਿਕ ਅਤੇ ਸੰਗੀਤਕ ਹੈ, ਜਿਸ ਵਿੱਚ ਅਸੀਂ ਦਿਲਜੀਤ ਅਤੇ ਨਿਮਰਤ ਦੇ ਰੋਮਾਂਸ ਦੇ ਨਾਲ-ਨਾਲ ਉਨ੍ਹਾਂ ਦੇ ਸੰਗੀਤਕ ਡੁਏਟ ਨੂੰ ਵੀ ਦੇਖ ਸਕਦੇ ਹਾਂ। ਟ੍ਰੇਲਰ ਦਿਖਾਉਂਦਾ ਹੈ ਕਿ ਦਿਲਜੀਤ ਅਤੇ ਨਿਮਰਤ ਦੇ ਰਿਸ਼ਤੇ ਵਿੱਚ ਉਤਰਾਅ-ਚੜ੍ਹਾਅ ਹਨ, ਪਰ ਬਹੁਤ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਨ ਤੋਂ ਬਾਅਦ, ਉਨ੍ਹਾਂ ਦੀ ਜੋੜੀ ਬਹੁਤ ਹਿੱਟ ਹੋ ਜਾਂਦੀ ਹੈ ਅਤੇ ਲੋਕ ਉਨ੍ਹਾਂ ਨੂੰ ਪਸੰਦ ਕਰਨ ਲੱਗਦੇ ਹਨ।

"JODI" ਸਿਨੇਮਾਘਰਾਂ ਵਿੱਚ ਆ ਰਹੀ ਹੈ ਆਪਣੀਆਂ ਟਿਕਟਾਂ ਹੁਣੇ ਬੁੱਕ ਕਰੋ !!

 

Tags: Diljit Dosanjh , Nimrat Khaira , Amberdeep Singh , Jodi , Jodi Movie , Jodie Release Date , Jodi Movie Release Date , Diljit Dosanjh Nimrat Khaira , Diljit Dosanjh Nimrat Khaira Jodi , Diljit Nimrat , Diljit Nimrat Jodi , Jodi 2023 , Jodi Movie Dispute , Jodi Movie News , Diljit Nimrat Jodi News , Jodi Issue , Jodi Movie Issue , Jodi New Release Date , Jodi Movie New Release Date , Jodi Movie Delay , Jodi Movie Delay Reason

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD