Monday, 17 June 2024

 

 

ਖ਼ਾਸ ਖਬਰਾਂ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਫਾਂਸੀ ਤੋਂ ਬਚਿਆ ਨੌਜਵਾਨ ਸੁਖਵੀਰ ਰਿਹਾਈ ਉਪਰੰਤ ਵਤਨ ਪਰਤਿਆ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਹੋਏ ਨਤਮਸਤਕ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਦੀ ਯਾਦ ’ਚ ਸਮਾਗਮ ਡਰੱਗ ਦੇ ਮੁੱਦੇ 'ਤੇ ਸੁਨੀਲ ਜਾਖੜ ਦੇ ਟਵੀਟ 'ਤੇ 'ਆਪ' ਦਾ ਜਵਾਬ ਪੰਜਾਬ ਵਿਚ ਭਾਜਪਾ ਦੀ ਜ਼ੀਰੋ ਸੀਟ ਲਈ ਸੁਨੀਲ ਜਾਖੜ ਜ਼ਿੰਮੇਵਾਰ : ਨੀਲ ਗਰਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਵਿਧਾਇਕ ਦੇਵ ਮਾਨ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਵਿੱਚ ਹੋਏ ਰਾਜਾ ਪਰਵ ਸਮਾਰੋਹ ਵਿੱਚ ਹਿੱਸਾ ਲਿਆ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ

 

ਸੰਡੇ ਵਾਈਬਸ! ਦੇਖੋ ਪੰਜਾਬੀ ਸਿਨੇਮਾ ਦੀਆਂ ਬਲਾਕਬਸਟਰ ਫ਼ਿਲਮਾਂ "ਹਨੀਮੂਨ" ਅਤੇ "ਬਾਬੇ ਭੰਗੜਾ ਪਾਉਂਦੇ ਨੇ" ਜ਼ੀ ਪੰਜਾਬੀ 'ਤੇ

TV, Television, Entertainment, Chandigarh, Actor, Actress, Chandigarh News, Honeymoon, Babe Bhangra Paunde Ne, Zee Punjabi

Web Admin

Web Admin

5 Dariya News

ਚੰਡੀਗੜ੍ਹ , 06 May 2023

ਜ਼ੀ ਪੰਜਾਬੀ ਇਸ ਐਤਵਾਰ ਨੂੰ ਹੋਰ ਵੀ ਬਹਿਤਰੀਨ ਬਣਾਉਣ ਲਈ ਪੰਜਾਬੀ ਸਿਨੇਮਾ ਦੀਆਂ ਬਲਾਕਬਸਟਰ ਫਿਲਮਾਂ 'ਹਨੀਮੂਨ' ਦੁਪਹਿਰ 1 ਵਜੇ ਅਤੇ 'ਬਾਬੇ ਭੰਗੜਾ ਪਾਉਂਦੇ ਨੇ' ਰਾਤ 8:30 ਵਜੇ ਪ੍ਰਸਾਰਿਤ ਕਰਨ ਜਾ ਰਿਹਾ ਹੈ। ਫਿਲਮ ਦਾ ਪਲਾਟ ਕਾਮੇਡੀ, ਰੋਮਾਂਸ ਅਤੇ ਹਾਸੇ-ਮਜ਼ਾਕ ਨਾਲ ਭਰਪੂਰ ਹੈ ਜਿੱਥੇ ਸਾਨੂੰ ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਦੀ ਪਿਆਰੀ ਜਿਹੀ ਕੈਮਿਸਟਰੀ ਦੇਖਣ ਨੂੰ ਮਿਲੇਗੀ। ਫਿਲਮ ਦੀ ਕਹਾਣੀ ਪਿਆਰ ਤੋਂ ਸ਼ੁਰੂ ਹੋ ਕੇ ਵਿਆਹ ਤੱਕ ਜਾਂਦੀ ਹੈ ਅਤੇ ਇਹ ਦੋਨੋਂ ਵਿਆਹ ਤੋਂ ਬਾਅਦ ਹਨੀਮੂਨ ਉੱਤੇ ਜਾਣਾ ਚਾਹੁੰਦੇ ਹਨ। 

ਪਰ ਪੂਰਾ ਪਰਿਵਾਰ ਬਿਨਾਂ ਹਨੀਮੂਨ ਦਾ ਅਰਥ ਜਾਣੇ ਇਹਨਾਂ ਦੇ ਸਾਥ ਜਾਣ ਦੀ ਜਿੱਦ ਕਰਦਾ ਹੈ। ਫਿਲਮ ਕਾਮੇਡੀ-ਡਰਾਮਾ ਅਤੇ ਰੋਮਾਂਸ ਭਰਪੂਰ ਹੋਣ ਦੇ ਨਾਲ ਤਿੰਨ ਦੋਸਤਾਂ ਦੀ ਅਮੀਰ ਬਣਨ ਦੀ ਚਾਹ ਨੂੰ ਦਰਸਾਉਂਦੀ ਹੈ। 

ਇਹ ਤਿੰਨ ਦੋਸਤ ਜਲਦ ਅਮੀਰ ਬਣਨ ਲਈ ਸਕੀਮ ਲਾਉਂਦੇ ਹਨ ਅਤੇ ਇਕਬਾਲ ਨਾਮ ਦੇ ਬਜ਼ੁਰਗ ਨੂੰ ਗੋਦ ਲੈ ਲੈਂਦੇ ਹਨ ਤਾਂ ਜੋ ਉਸਦੇ ਮਰਨ ਉਪਰੰਤ ਬੀਮੇ ਦੇ ਪੈਸਿਆਂ ਨਾਲ ਅਮੀਰ ਬਣ ਸਕਣ। ਇਹ ਕਹਾਣੀ ਕਈ ਹਾਸੇ ਅਤੇ ਉਲਝਾਉਣ ਵਾਲੇ ਮੋੜ ਲਿਆਉਂਦੀ ਹੈ। 

ਜ਼ੀ ਪੰਜਾਬੀ 'ਤੇ, ਦੁਪਹਿਰ 1 ਵਜੇ "ਹਨੀਮੂਨ" ਅਤੇ ਰਾਤ 8:30 ਵਜੇ "ਬਾਬੇ ਭੰਗੜਾ ਪਾਂਡੇ ਨੇ" ਹਾਸਰਸ ਅਤੇ ਰੋਮਾਂਟਿਕ ਫਿਲਮਾਂ ਦੇਖਣ ਲਈ ਤਿਆਰ ਹੋ ਜਾਓ।

 

Tags: TV , Television , Entertainment , Chandigarh , Actor , Actress , Chandigarh News , Honeymoon , Babe Bhangra Paunde Ne , Zee Punjabi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD